ਪੰਜਾਬ ‘ਚ ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੂਬਾ ਸਰਕਾਰ ਨੂੰ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਆਟਾ-ਦਾਲ ਯੋਜਨਾ ਦੀ ਵੰਡ ਡਿਪੂ ਹੋਲਡਰਾਂ ਤੋਂ ਲੈ ਕੇ ਹੋਰ ਏਜੰਸੀਆਂ ਨੂੰ ਦੇਣ ਦੇ ਮਾਮਲੇ ‘ਚ ਸਿੰਗਲ ਜੱਜ ਵੱਲੋਂ ਲਾਈ ਰੋਕ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਸਿੰਗਲ ਬੈਂਚ ਨਹੀਂ ਕਰ ਸਕਦਾ।
ਅਦਾਲਤ ਵੱਲੋਂ ਇਹ ਮਾਮਲਾ ਡਬਲ ਬੈਂਚ ਨੂੰ ਰੈਫ਼ਰ ਕਰਨ ਦੀ ਗੱਲ ਕਹੀ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਟੈਂਡਰ ਨਾਲ ਸਬੰਧਿਤ ਸੀ, ਜਿਸ ਦੀ ਸੁਣਵਾਈ ਡਬਲ ਬੈਂਚ ਹੀ ਕਰਦਾ ਹੈ।
ਗਲਤੀ ਦੇ ਨਾਲ ਉਕਤ ਪਟੀਸ਼ਨ ਸਿੰਗਲ ਬੈਂਚ ਨੂੰ ਭੇਜ ਦਿੱਤੀ ਗਈ ਸੀ। ਇਸ ‘ਤੇ ਸਿੰਗਲ ਬੈਂਚ ਨੇ ਸੁਣਵਾਈ ਕਰਦੇ ਹੋਏ ਸਰਕਾਰ ਦੀ ਨਵੀਂ ਆਟਾ ਵੰਡ ਯੋਜਨਾ ‘ਤੇ ਰੋਕ ਲਾ ਦਿੱਤੀ ਸੀ। ਇਸ ਦੇ ਖ਼ਿਲਾਫ਼ ਡਿਪੂ ਹੋਲਡਰ ਹਾਈਕੋਰਟ ਪੁੱਜੇ ਸਨ। ਹੁਣ ਸਿੰਗਲ ਬੈਂਚ ਨੇ ਇਸ ਮਾਮਲੇ ਸਬੰਧੀ ਲਾਈ ਰੋਕ ਦੇ ਹੁਕਮ ਵਾਪਸ ਲੈ ਲਏ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ਚ ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੂਬਾ ਸਰਕਾਰ ਨੂੰ ਰਾਹਤ ਦਿੱਤੀ ਗਈ ਹੈ। ਅਦਾਲਤ ਨੇ ਆਟਾ-ਦਾਲ ਯੋਜਨਾ ਦੀ ਵੰਡ ਡਿਪੂ ਹੋਲਡਰਾਂ ਤੋਂ ਲੈ ਕੇ …