ਪੰਜਾਬ ਦੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ ਕਰ ਦਿਤੀ ਗਈ ਹੈ। ਜੇਕਰ ਕੋਈ ਸਕੂਲ ਇਸ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ‘ਤੇ 2 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਦਫ਼ਤਰਾਂ ਵਿਚ ਵੀ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿਤਾ ਗਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਦੇ ਹਰ ਬੋਰਡ ‘ਤੇ ਪੰਜਾਬੀ ਭਾਸ਼ਾ ਨੂੰ ਸਿਖ਼ਰ ‘ਤੇ ਲਿਖਿਆ ਜਾਵੇਗਾ।
ਦੱਸ ਦੇਈਏ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਵੀਰਵਾਰ ਨੂੰ ਵਿਧਾਨ ਸਭਾ ਵਿਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਮਹੱਤਵਪੂਰਨ ਬਿੱਲ ‘ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ, 2021’ ਅਤੇ ‘ਪੰਜਾਬ ਰਾਜ ਭਾਸ਼ਾ (ਸੋਧ) ਬਿੱਲ-2021’ ਪਾਸ ਕੀਤੇ ਗਏ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਕੂਲਾਂ ਵਿੱਚ 10ਵੀਂ ਜਮਾਤ ਤੱਕ ਪੰਜਾਬੀ ਭਾਸ਼ਾ ਲਾਜ਼ਮੀ ਕਰ ਦਿਤੀ ਗਈ ਹੈ। ਜੇਕਰ ਕੋਈ ਸਕੂਲ ਇਸ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ‘ਤੇ 2 ਲੱਖ ਰੁਪਏ ਤੱਕ …
Wosm News Punjab Latest News