Breaking News
Home / Punjab / ਹੁਣੇ ਹੁਣੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

ਹੁਣੇ ਹੁਣੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

ਆਮ ਆਦਮੀ ਪਾਰਟੀ ਦੇਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਉਨ੍ਹਾਂ ਨੇ ਦੂਰੀ ਵਿਧਾਨ ਸਭਾ ਸੀਟ ਤੋਂ ਇਤਿਹਾਸਕ ਜਿੱਤ ਦਰਜ ਕੀਤੀ ਹੈ। ਹੁਣ ਸਾਂਸਦ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਜਲਦ ਹੀ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਵਿੱਚ ਸਹੁੰ ਚੁੱਕਣਗੇ ਤੇ ਇੱਕ ਨਵੇਂ ਪੰਜਾਬ ਦੇ ਨਿਰਮਾਣ ਦਾ ਆਗਾਜ਼ ਕਰਨਗੇ।

ਚੋਣ ਨਤੀਜੇ ਆਉਣ ਪਿੱਛੋਂ ਮਾਨ ਆਪਣੇ ਘਰ ਵਿੱਚ ਜੁਟੇ ਆਪਣੇ ਸਮਰਥਕਾਂ ਨੂੰ ਸੰਬੋਧਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਜਿੱਤ ‘ਤੇ ਖੂਬ ਭੰਗੜਾ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ।

ਉਨ੍ਹਾਂ ਕਿਹਾ ਕਿ ਸੱਤਾ ਸੰਭਾਲਦੇ ਹੀ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਲੱਗਣ ਵਾਲੀ ਫੋਟੋ ਦਾ ਕਲਚਰ ਖ਼ਤਮ ਕਰਕੇ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਵ ਅੰਬੇਡਕਰ ਦੀ ਤਸਵੀਰ ਲਾਈ ਜਾਵੇਗੀ। ਇਸ ਤੋਂ ਇਲਾਵਾ ਹੁਣ ਤੱਕ ਮੋਤੀ ਮਹਿਲਾਂ ਤੋਂ ਚੱਲਣ ਵਾਲੀ ਸਰਕਾਰ ਹੁਣ ਪਿੰਡਾਂ ਤੇ ਕਸਬਿਆਂ ਤੋਂ ਚੱਲੇਗੀ ਤੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ੇ ਦੇ ਟੀਕਿਆਂ ਦੀ ਥਾਂ ਟਿਫਿਨ ਹੋਣਗੇ। ਉਨ੍ਹਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਦਰਜ ਹਾਸਲ ਕੀਤੀ ਹੈ. ਉਥੇ ਹੀ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ। ਬੀਜਪੀ ਨੂੰ ਦੋ, ਅਕਾਲੀ ਦਲ ਨੂੰ 3 ਜਦਕਿ ਬਸਪਾ ਤੇ ਆਜ਼ਾਦ ਉਮੀਦਵਾਰਾਂ ਨੂੰ ਇੱਕ-ਇੱਕ ਸੀਟ ਮਿਲੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਆਮ ਆਦਮੀ ਪਾਰਟੀ ਦੇਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਉਨ੍ਹਾਂ ਨੇ ਦੂਰੀ ਵਿਧਾਨ ਸਭਾ ਸੀਟ ਤੋਂ ਇਤਿਹਾਸਕ ਜਿੱਤ ਦਰਜ ਕੀਤੀ ਹੈ। ਹੁਣ ਸਾਂਸਦ ਭਗਵੰਤ …

Leave a Reply

Your email address will not be published. Required fields are marked *