ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਬੈਂਕਾਂ ਦੇ ਡੁੱਬ ਜਾਣ ਦੀ ਸਥਿਤੀ ਵਿੱਚ ਜਮ੍ਹਾਂਕਰਤਾਵਾਂ ਨੂੰ ਉਨ੍ਹਾਂ ਦੀਆਂ ਜਮ੍ਹਾਂ ਰਕਮਾਂ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਬੈਂਕ ਡੁੱਬਣ ਦੀ ਸਥਿਤੀ ਵਿੱਚ ਵੀ, ਜਮ੍ਹਾਕਰਤਾਵਾਂ ਨੂੰ ਉਨ੍ਹਾਂ ਦੇ ਪੈਸੇ 90 ਦਿਨਾਂ ਦੇ ਅੰਦਰ ਵਾਪਸ ਮਿਲ ਜਾਣਗੇ।
ਪ੍ਰਧਾਨ ਮੰਤਰੀ ਨੇ ਕਿਹਾ, “ਦੇਸ਼ ਦੀ ਖੁਸ਼ਹਾਲੀ ਵਿੱਚ ਬੈਂਕਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਬੈਂਕਾਂ ਦੀ ਖੁਸ਼ਹਾਲੀ ਲਈ, ਜਮ੍ਹਾਂਕਰਤਾਵਾਂ ਦਾ ਪੈਸਾ ਸੁਰੱਖਿਅਤ ਕਰਨਾ ਮਹੱਤਵਪੂਰਨ ਹੈ। ਜੇਕਰ ਅਸੀਂ ਬੈਂਕਾਂ ਨੂੰ ਬਚਾਉਣਾ ਹੈ ਤਾਂ ਸਾਨੂੰ ਜਮ੍ਹਾਂਕਰਤਾਵਾਂ ਦੇ ਪੈਸੇ ਦੀ ਰੱਖਿਆ ਕਰਨੀ ਪਵੇਗੀ।”
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਬੈਂਕਾਂ ਦੇ ਡੁੱਬ ਜਾਣ ਦੀ ਸਥਿਤੀ ਵਿੱਚ ਜਮ੍ਹਾਂਕਰਤਾਵਾਂ ਨੂੰ ਉਨ੍ਹਾਂ ਦੀਆਂ ਜਮ੍ਹਾਂ ਰਕਮਾਂ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ …
Wosm News Punjab Latest News