Breaking News
Home / Punjab / ਹੁਣੇ ਹੁਣੇ ਮੋਦੀ ਬਾਰੇ ਆਈ ਵੱਡੀ ਮਾੜੀ ਖ਼ਬਰ-ਹਰ ਪਾਸੇ ਹੋਗੀ ਲਾਲਾ ਲਾਲਾ,ਪ੍ਰਸ਼ਾਸ਼ਨ ਨੂੰ ਪਈਆਂ ਭਾਜੜਾਂ

ਹੁਣੇ ਹੁਣੇ ਮੋਦੀ ਬਾਰੇ ਆਈ ਵੱਡੀ ਮਾੜੀ ਖ਼ਬਰ-ਹਰ ਪਾਸੇ ਹੋਗੀ ਲਾਲਾ ਲਾਲਾ,ਪ੍ਰਸ਼ਾਸ਼ਨ ਨੂੰ ਪਈਆਂ ਭਾਜੜਾਂ

ਦੇਸ਼ ਦੀ ਇਸ ਸਮੇਂ ਸਭ ਤੋਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਸ਼ਨਿਚਰਵਾਰ ਦੇਰ ਰਾਤ ਹੈਕਰਜ਼ ਵਲੋਂ ਹੈਕ ਕਰ ਦਿੱਤਾ ਗਿਆ ਹੈ। ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਵਿਚ ਟਵਿੱਟਰ ਅਕਾਊਂਟ ਨੂੰ ਮੁੜ ਸੁਰੱਖਿਅਤ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਹੈਕਰਜ਼ ਨੇ ਪੀ.ਐੱਮ ਮੋਦੀ ਨੇ ਟਵਿੱਟਰ ਨੂੰ ਨਿਸ਼ਾਨਾ ਬਣਾ ਕੇ ਹੈਕ ਕਰਨ ਲਈ ਕੁਝ ਟਵੀਟ ਕੀਤਾ, ਬਿਟਕੁਆਇਨ ਨੂੰ ਕਾਨੂੰਨੀ ਮਾਨਤਾ ਦੇਣ ਦੀ ਗੱਲ ਕਹੀ। ਪੀ.ਐੱਮ ਮੋਦੀ ਦਾ ਟਵੀਟ 12 ਦਸੰਬਰ ਸਵੇਰੇ 2 ਵਜੇ ਨੇੜੇ ਆਇਆ।

ਹਾਲਾਂਕਿ ਹੈਕ ਨੇ ਪਹਿਲਾ ਟਵੀਟ ਚੰਦ ਮਿੰਟ ਬਾਅਦ ਉਸ ਨੂੰ ਡਿਲੀਟ ਕਰ ਦਿੱਤਾ ਅਤੇ ਇਕ ਵਾਰ ਫਿਰ ਉਹੀ ਟਵੀਟ ਦੋਬਾਰਾ ਕਰ ਦਿੱਤਾ। ਪੀ.ਐਮ.ਓ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪੀ.ਐੱਮ ਮੋਦੀ ਨੇ ਟਵਿੱਟਰ ਅਕਾਊਂਟ ਹੈਕ ਕੀਤਾ ਗਿਆ ਹੈ। ਇਸ ਗੱਲ ਦਾ ਪਤਾ ਲੱਗਦੇ ਸਾਰ ਟਵਿੱਟਰ ਅਕਾਊਂਟ ਨੂੰ ਮੁੜ ਤੋਂ ਤੁਰੰਤ ਸੁਰੱਖਿਅਤ ਕਰ ਲਿਆ ਗਿਆ ਹੈ।

ਦੱਸ ਦੇਈਏ ਕਿ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਨਰਿੰਦਰ ਮੋਦੀ ਸਮੇਂ-ਸਮੇਂ ‘ਤੇ ਸਮਾਜਿਕ ਵੀਡੀਓ ‘ਤੇ ਟਵਿੱਟਰ ‘ਤੇ ਆਪਣੀ ਗੱਲ ਰੱਖਦੇ ਰਹਿੰਦੇ ਹਨ। ਉਹ ਪੀਐਮ ਮੋਦੀ ਦੀ ਟਵਿੱਟਰ ਵੈੱਬਸਾਈਟ ਹੈਕਰਾਂ ਦੀ ਪਹੁੰਚ ਤੋਂ ਦੂਰ ਨਹੀਂ ਹੈ, ਜਿਸ ਕਾਰਨ ਹੈਕਰਜ਼ ਨੇ ਪੀ.ਐੱਮ ਮੋਦੀ ਨੇ ਟਵਿੱਟਰ ਅਕਾਊਂਟ ‘ਚ ਸੇਧ ਲਾ ਦਿੱਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਦੇਸ਼ ਦੀ ਇਸ ਸਮੇਂ ਸਭ ਤੋਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟਵਿੱਟਰ ਅਕਾਊਂਟ ਸ਼ਨਿਚਰਵਾਰ ਦੇਰ ਰਾਤ ਹੈਕਰਜ਼ ਵਲੋਂ ਹੈਕ ਕਰ ਦਿੱਤਾ …

Leave a Reply

Your email address will not be published. Required fields are marked *