ਭਾਰਤ ਚੀਨ ਦੇ ਤਣਾਅ ਦੇ ਚੱਲਦੇ ਭਾਰਤ ਸਰਕਾਰ ਨੇ ਅਹਿਮ ਕਦਮ ਚੁੱਕਦੇ ਹੋਏ ਚੀਨ ਦੀਆਂ 59 ਮੋਬਾਈਲ ਐਪਸ ਉੱਤੇ ਬੈਨ ਲਗਾ ਦਿੱਤਾ ਹੈ। ਭਾਰਤ ਸਰਕਾਰ ਦੇ ਇਲੈਕਟ੍ਰੋਨਿਕਸ ਤੇ ਆਈ ਟੀ ਮੰਤਰਾਲੇ ਵੱਲੋਂ ਅੱਜ ਜਾਰੀ ਬਿਆਨ ਵਿੱਚ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਗਈ।
ਕੇਂਦਰ ਸਰਕਾਰ ਵੱਲੋਂ ਟਿਕ ਟਾਕ ਤੇ ਯੂ ਸੀ ਬ੍ਰਾਉਜ਼ਰ ਸਮੇਤ 59 ਚੀਨੀ ਮੋਬਾਈਲ ਐਪਸ ‘ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਨੇ ਇਹ ਫ਼ੈਸਲਾ ਭਾਰਤ ਚੀਨ ਦੇ ਵਿੱਚਕਾਰ ਵਧਦੇ ਤਣਾਅ ਦੇ ਚੱਲਦਿਆਂ ਲਿਆ ਹੈ। ਸਰਕਾਰ ਨੇ ਇਹ ਫ਼ੈਸਲਾ ਇਨ੍ਹਾਂ ਐਪਸ ਦੇਸ਼ ਦੀ ਸੁਰੱਖਿਆ ਨੂੰ ਅਗੇ ਰੱਖਦੇ ਹੋਏ ਲਿਆ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਐਪਸ ਦਾ ਮੋਬਾਈਲ ਅਤੇ ਬਗੈਰ ਮੋਬਾਈਲ ਤੇ ਅਧਾਰਿਤ ਇੰਟਰਨੈੱਟ ਡਿਵਾਈਸਿਸ ਵਿੱਚ ਇਸਤੇਮਾਲ ਨਹੀਂ ਕੀਤਾ ਜਾ ਸਕੇਗਾ। ਇਹ ਐਪਸ ਦੇਸ਼ ਦੀ ਸੁਰੱਖਿਆ ਲਈ ਨੁਕਸਾਨਦੇਹ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਹੁਣੇ ਹੁਣੇ ਮੋਦੀ ਸਰਕਾਰ ਨੇ ਟਿਕ-ਟੋਕ ਸਮੇਤ ਇਹ 59 ਐਪਸ ਤੇ ਲਗਾਇਆ ਬੈਨ-ਦੇਖੋ ਤਾਜ਼ਾ ਵੱਡੀ ਖ਼ਬਰ appeared first on Sanjhi Sath.
ਭਾਰਤ ਚੀਨ ਦੇ ਤਣਾਅ ਦੇ ਚੱਲਦੇ ਭਾਰਤ ਸਰਕਾਰ ਨੇ ਅਹਿਮ ਕਦਮ ਚੁੱਕਦੇ ਹੋਏ ਚੀਨ ਦੀਆਂ 59 ਮੋਬਾਈਲ ਐਪਸ ਉੱਤੇ ਬੈਨ ਲਗਾ ਦਿੱਤਾ ਹੈ। ਭਾਰਤ ਸਰਕਾਰ ਦੇ ਇਲੈਕਟ੍ਰੋਨਿਕਸ ਤੇ ਆਈ ਟੀ …
The post ਹੁਣੇ ਹੁਣੇ ਮੋਦੀ ਸਰਕਾਰ ਨੇ ਟਿਕ-ਟੋਕ ਸਮੇਤ ਇਹ 59 ਐਪਸ ਤੇ ਲਗਾਇਆ ਬੈਨ-ਦੇਖੋ ਤਾਜ਼ਾ ਵੱਡੀ ਖ਼ਬਰ appeared first on Sanjhi Sath.