ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਅੱਜ ਮੌਨਸੂਨ ਦੀਆਂ ਗਤੀਵਿਧੀਆਂ ਤੇਜ਼ ਹੋ ਸਕਦੀਆਂ ਹਨ। ਵਿਭਾਗ ਅਨੁਸਾਰ 20 ਤੇ 21 ਜੁਲਾਈ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਨਾਲ-ਨਾਲ ਹਰਿਆਣਾ, ਪੰਜਾਬ, ਦਿੱਲੀ-ਐਨਸੀਆਰ ਤੇ ਯੂਪੀ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ, ਨੋਇਡਾ, ਪਲਵਲ, ਫਰੀਦਾਬਾਦ, ਹਿਸਾਰ, ਹਾਂਸੀ, ਭਿਵਾਨੀ, ਝੱਜਰ, ਪਿਲਾਨੀ, ਕੈਥਲ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਅਮਰੋਹਾ, ਮੁਰਾਦਾਬਾਦ, ਬੁਲੰਦਸ਼ਹਿਰ, ਜਹਾਂਗੀਰਾਬਾਦ, ਰੋਹਤਕ, ਬਾਗਪਤ, ਸੋਨੀਪਤ ਗਾਜ਼ੀਆਬਾਦ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਹੈ। ਇਨ੍ਹਾਂ ਸ਼ਹਿਰਾਂ ‘ਚ 20-40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ।
ਸੋਮਵਾਰ ਦੀ ਸਵੇਰ ਸੁਹਾਵਣੀ, ਪੰਜਾਬ ‘ਚ ਮੀਂਹ ਨੇ ਕੀਤੀ ਜਲਥਲ –ਮੌਸਮ ਵਿਭਾਗ ਅਨੁਸਾਰ ਅੱਜ ਉੱਤਰ ਪ੍ਰਦੇਸ਼ ਦੇ ਫਰੂਖਾਬਾਦ, ਹਰਦੋਈ, ਸੀਤਾਪੁਰ, ਬਹਰਾਇਚ, ਸ਼ਾਹਜਹਾਂਪੁਰ ਵਿੱਚ ਭਾਰੀ ਬਾਰਸ਼ ਹੋਣ ਦੀ ਚੇਤਾਵਨੀ ਹੈ। ਇਸ ਦੇ ਨਾਲ ਹੀ ਏਟਾ, ਬਦੂਨ, ਬਰੇਲੀ, ਰਾਮਪੁਰ, ਮੁਰਾਦਾਬਾਦ, ਬਿਜਨੌਰ, ਪੀਲੀਭੀਤ, ਲਖੀਮਪੁਰ ਤੇ ਆਸ ਪਾਸ ਦੇ ਇਲਾਕਿਆਂ ‘ਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮਹੋਬਾ, ਝਾਂਸੀ, ਹਮੀਰਪੁਰ, ਜਲੌਂ, ਉਨਾਓ, ਔਰਈਆ, ਕੰਨੋਜ ‘ਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੂਰਬੀ ਉੱਤਰ ਪ੍ਰਦੇਸ਼ ਦੇ ਗੋਂਡਾ, ਸੀਤਾਪੁਰ, ਬਹਰਾਇਚ, ਸ਼ਰਵਸਤੀ, ਬਲਰਾਮਪੁਰ ਤੇ ਆਸ ਪਾਸ ਦੇ ਇਲਾਕਿਆਂ ‘ਚ ਵੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha
The post ਹੁਣੇ ਹੁਣੇ ਮੌਸਮ ਬਾਰੇ ਆਈ ਤਾਜਾ ਵੱਡੀ ਖਬਰ: ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦੀ ਵੱਡੀ ਚੇਤਾਵਨੀ ਹੋਈ ਜ਼ਾਰੀ-ਦੇਖੋ ਪੂਰੀ ਖਬਰ appeared first on Sanjhi Sath.
ਮੌਸਮ ਵਿਭਾਗ ਨੇ ਅੱਜ ਪੰਜਾਬ ਤੇ ਹਰਿਆਣਾ ਸਣੇ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਅੱਜ ਮੌਨਸੂਨ ਦੀਆਂ ਗਤੀਵਿਧੀਆਂ …
The post ਹੁਣੇ ਹੁਣੇ ਮੌਸਮ ਬਾਰੇ ਆਈ ਤਾਜਾ ਵੱਡੀ ਖਬਰ: ਇਹਨਾਂ ਥਾਂਵਾਂ ਤੇ ਭਾਰੀ ਮੀਂਹ ਦੀ ਵੱਡੀ ਚੇਤਾਵਨੀ ਹੋਈ ਜ਼ਾਰੀ-ਦੇਖੋ ਪੂਰੀ ਖਬਰ appeared first on Sanjhi Sath.