ਸਵੇਰੇ ਅਤੇ ਸ਼ਾਮ ਨੂੰ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਧੁੰਦ ਅਤੇ ਸ਼ੀਤ ਲਹਿਰ ਦਾ ਪ੍ਰਭਾਵ ਜਾਰੀ ਹੈ। ਦੁਪਹਿਰ ਨੂੰ ਸੂਰਜ ਦੇ ਖਿੜਨ ਨਾਲ ਰਾਹਤ ਮਹਿਸੂਸ ਹੁੰਦੀ ਹੈ, ਪਰ ਠੰਡ ਦੇ ਘੱਟਣ ਦੀ ਉਮੀਦ ਨਹੀਂ ਹੈ। ਆਉਣ ਵਾਲੇ ਦਿਨਾਂ ‘ਚ ਠੰਡ ਫਿਰ ਵਧ ਸਕਦੀ ਹੈ।

ਰਾਜਧਾਨੀ ਦਿੱਲੀ ਦੀ ਹਵਾ ਦੀ ਗੁਣਵੱਤਾ ਪਹਿਲਾਂ ਹੀ ‘ਬਹੁਤ ਮਾੜੀ’ ਸ਼੍ਰੇਣੀ ‘ਚ ਹੈ ਅਤੇ ਆਉਣ ਵਾਲੇ ਸਾਲਾਂ ‘ਚ ਇਸ ਦੇ ਹੋਰ ਵਿਗੜਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਆਉਣ ਵਾਲੇ 4-5 ਦਿਨਾਂ ‘ਚ ਸ਼ਹਿਰ ਦਾ ਤਾਪਮਾਨ ਵੀ ਹੌਲੀ ਹੌਲੀ ਵਧੇਗਾ।

ਮੰਤਰਾਲੇ ਨੇ ਕਿਹਾ ਕਿ ਹਵਾ ਦੀ ਰਫਤਾਰ ਹੌਲੀ ਹੋਣ ਕਾਰਨ ਰਾਜਧਾਨੀ ‘ਚ ਹਵਾ ਦੀ ਗੁਣਵਤਾ ਦੇ ਹੋਰ ਵਿਗੜਨ ਦੀ ਉਮੀਦ ਹੈ। ਹਾਲਾਂਕਿ, ਇਸ ‘ਚ ਬਹੁਤ ਜ਼ਿਆਦਾ ਖਰਾਬੀ ਨਹੀਂ ਆਵੇਗੀ। ਅੱਜ ਅਤੇ ਕੱਲ੍ਹ, ਹਵਾ ਦੀ ਗੁਣਵੱਤਾ ਦੀ ‘ਬਹੁਤ ਮਾੜੀ ਸ਼੍ਰੇਣੀ’ ਦੇ ਆਖਰੀ ਪੁਆਇੰਟ ‘ਤੇ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਦਿਨ ਵੇਲੇ ਦਿੱਲੀ ਵਿੱਚ ਵੱਖ ਵੱਖ ਦਿਸ਼ਾਵਾਂ ਤੋਂ ਸਤਹ ਹਵਾਵਾਂ ਦੇ ਵਹਿਣ ਦੀ ਗਤੀ ਦਾ ਅਨੁਮਾਨ ਲਗਭਗ 8-12 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਲਗਾਇਆ ਜਾਂਦਾ ਹੈ, ਜਦਕਿ ਰਾਤ ਨੂੰ ਇਹ ਸ਼ਾਂਤਹੋ ਜਾਵੇਗੀ। ਵੀਰਵਾਰ ਨੂੰ ਹਵਾ 6-8 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਵਗਣ ਦੀ ਉਮੀਦ ਹੈ। ਦਿਨ ਵੇਲੇ ਹਵਾਵਾਂ ਦਾ ਹੌਲੀ ਵਹਾਅ ਅਤੇ ਰਾਤ ਵੇਲੇ ਉਨ੍ਹਾਂ ਦਾ ਸ਼ਾਂਤ ਰਹਿਣਾ ਪ੍ਰਦੂਸ਼ਕਾਂ ਦੇ ਪ੍ਰਭਾਵਸ਼ਾਲੀ ਫੈਲਣ ਦੇ ਅਨੁਕੂਲ ਨਹੀਂ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: abpsanjha
The post ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ-ਅਗਲੇ ਕੁੱਝ ਦਿਨਾਂ ਲਈ ਹੋਜੋ ਤਿਆਰ,ਦੇਖੋ ਪੂਰੀ ਖ਼ਬਰ appeared first on Sanjhi Sath.
ਸਵੇਰੇ ਅਤੇ ਸ਼ਾਮ ਨੂੰ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਧੁੰਦ ਅਤੇ ਸ਼ੀਤ ਲਹਿਰ ਦਾ ਪ੍ਰਭਾਵ ਜਾਰੀ ਹੈ। ਦੁਪਹਿਰ ਨੂੰ ਸੂਰਜ ਦੇ ਖਿੜਨ ਨਾਲ ਰਾਹਤ ਮਹਿਸੂਸ ਹੁੰਦੀ ਹੈ, ਪਰ ਠੰਡ …
The post ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ-ਅਗਲੇ ਕੁੱਝ ਦਿਨਾਂ ਲਈ ਹੋਜੋ ਤਿਆਰ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News