Breaking News
Home / Punjab / ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ, ਪੰਜਾਬ ਚ’ ਲਗਾਤਾਰ ਪਵੇਗਾ ਮੀਂਹ,ਹੋਜੋ ਤਿਆਰ-ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ, ਪੰਜਾਬ ਚ’ ਲਗਾਤਾਰ ਪਵੇਗਾ ਮੀਂਹ,ਹੋਜੋ ਤਿਆਰ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹੋਈ ਭਾਰੀ ਬਾਰਸ਼ ਨੇ ਜਲਥਲ ਕਰ ਦਿੱਤੀ ਤੇ ਮੌਸਮ ਸੁਹਾਵਨਾ ਬਣਿਆ ਹੋਇਆ। ਪੰਜਾਬ ’ਚ ਕੱਲ੍ਹ 8.2 ਮਿਲੀਮੀਟਰ ਵਰਖਾ ਹੋਈ ਹੈ ਅਤੇ ਸਭ ਤੋਂ ਜ਼ਿਆਦਾ ਮੀਂਹ 40.6 ਮਿਲੀਮੀਟਰ ਪਟਿਆਲਾ ਜ਼ਿਲ੍ਹੇ ‘ਚ ਪਿਆ ਹੈ।

ਮੀਂਹ ਤੋਂ ਬਾਅਦ ਹਾਲਤ ਇਹ ਹੈ ਕਿ ਪਟਿਆਲਾ ਤੇ ਭਵਾਨੀਗੜ੍ਹ ‘ਚ ਭਾਰੀ ਬਾਰਸ਼ ਤੋਂ ਬਾਅਦ ਪਾਣੀ-ਪਾਣੀ ਹੋ ਗਿਆ ਹੈ। ਓੱਧਰ ਮਾਲਵਾ ਖਿੱਤੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਘਾਟ ਰਹੀ।ਪੰਜਾਬ ‘ਚ ਪਏ ਮੀਂਹ ਤੋਂ ਬਾਅਦ ਪਾਵਰਕੌਮ ਨੂੰ ਵੀ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਸੂਬਾ ਵਾਸੀਆਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਹਰਿਆਣਾ ਤੇ ਪੰਜਾਬ ‘ਚ ਮੌਸਮ ਸੁਹਾਵਣਾ ਬਣੇ ਰਹਿਣ ਦੇ ਆਸਾਰ ਹਨ।ਓਧਰ ਹਿਮਾਚਲ ਪ੍ਰਦੇਸ਼ ‘ਚ ਮੌਨਸੂਨ ਨੇ ਰਫ਼ਤਾਰ ਫੜ੍ਹ ਲਈ ਹੈ। ਸੂਬੇ ਦੇ ਲਗਪਗ ਸਾਰੇ ਜ਼ਿਲ੍ਹਿਆਂ ‘ਚ ਬੀਤੇ 24 ਘੰਟਿਆਂ ‘ਚ ਮੋਹਲੇਧਾਰ ਬਾਰਸ਼ ਦਾ ਦੌਰ ਜਾਰੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ | news source: abpsanjha

The post ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ, ਪੰਜਾਬ ਚ’ ਲਗਾਤਾਰ ਪਵੇਗਾ ਮੀਂਹ,ਹੋਜੋ ਤਿਆਰ-ਦੇਖੋ ਪੂਰੀ ਖ਼ਬਰ appeared first on Sanjhi Sath.

ਪੰਜਾਬ ‘ਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਹੋਈ ਭਾਰੀ ਬਾਰਸ਼ ਨੇ ਜਲਥਲ ਕਰ ਦਿੱਤੀ ਤੇ ਮੌਸਮ ਸੁਹਾਵਨਾ ਬਣਿਆ ਹੋਇਆ। ਪੰਜਾਬ ’ਚ ਕੱਲ੍ਹ …
The post ਹੁਣੇ ਹੁਣੇ ਮੌਸਮ ਬਾਰੇ ਆਈ ਵੱਡੀ ਖ਼ਬਰ, ਪੰਜਾਬ ਚ’ ਲਗਾਤਾਰ ਪਵੇਗਾ ਮੀਂਹ,ਹੋਜੋ ਤਿਆਰ-ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *