ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਬੁੱਧਵਾਰ ਨੂੰ ਦੱਸਿਆ ਕਿ ਮੌਜੂਦਾ ਕਮਜ਼ੋਰ ਮੌਨਸੂਨ ਦਾ ਅਸਰ 15 ਅਗਸਤ ਤਕ ਦੇਸ਼ ਭਰ ’ਚ ਜਾਰੀ ਰਹੇਗਾ। ਹਾਲਾਂਕਿ ਪੂਰਬੀ ਭਾਰਤ, ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆ ਤੇ ਬਿਹਾਰ ’ਚ 14 ਅਗਸਤ ਤਕ ਭਾਰੀ ਬਾਰਿਸ਼ ਜਾਰੀ ਰਹੇਗੀ।

ਵਿਭਾਗ ਨੇ ਦੱਸਿਆ ਕਿ ਉੱਤਰੀ ਭਾਰਤ ਦੇ ਮੈਦਾਨੀ ਖੇਤਰਾਂ (ਪੰਜਾਬ, ਹਰਿਆਣਾ, ਰਾਜਸਥਾਨ), ਮੱਧ ਭਾਰਤ ਦੇ ਜ਼ਿਆਦਾ ਹਿੱਸਿਆ (ਤਾਮਿਲਨਾਡੂ ਤੇ ਕੇਰਲ ਦੇ ਬਿਾਹਰ) ਸਮੇਤ ਮਹਾਰਾਸ਼ਟਰ ਤੇ ਗੁਜਰਾਤ ’ਚ 15 ਅਗਸਤ ਤਕ ਹਲਕੀ ਬਾਰਿਸ਼ ਹੁੰਦੀ ਰਹੇਗੀ।

16 ਅਗਸਤ ਤੋਂ ਬਾਅਦ ਭਾਰਤ ’ਚ ਬਾਰਿਸ਼ ਤੇਜ਼ ਹੋ ਜਾਵੇਗੀ। ਤਾਮਿਲਨਾਡੂ ਤੇ ਕੇਰਲ ’ਚ ਵੱਖ-ਵੱਖ ਪੰਜ ਦਿਨਾਂ ਤਕ ਬਾਰਿਸ਼ ਦੀ ਸੰਭਾਵਨਾ ਹੈ। ਤਾਮਿਲਨਾਡੂ ’ਚ 14 ਤੇ ਕੇਰਲ ’ਚ 12 ਅਗਸਤ ਤਕ ਕਿਤੇ-ਕਿਤੇ ਭਾਰੀ ਬਾਰਿਸ਼ ਹੋ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਬੁੱਧਵਾਰ ਨੂੰ ਦੱਸਿਆ ਕਿ ਮੌਜੂਦਾ ਕਮਜ਼ੋਰ ਮੌਨਸੂਨ ਦਾ ਅਸਰ 15 ਅਗਸਤ ਤਕ ਦੇਸ਼ ਭਰ ’ਚ ਜਾਰੀ ਰਹੇਗਾ। ਹਾਲਾਂਕਿ ਪੂਰਬੀ ਭਾਰਤ, ਉੱਤਰ ਪ੍ਰਦੇਸ਼ ਦੇ ਉੱਤਰੀ …
Wosm News Punjab Latest News