ਬੀਤੇ ਦਿਨੀ ਪਿੰਡ ਚੀਮਾ ਖੁਰਦ ਦੇ ਲਖਬੀਰ ਸਿੰਘ ਨਾਮਕ ਵਿਅਕਤੀ ਨੂੰ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ SIT ਦਾ ਗਠਨ ਕੀਤਾ ਗਿਆ ਸੀ ਜੋ ਅੱਜ ਤਰਨਤਾਰਨ ਪਹੁੰਚੀ।
ਦੱਸ ਦਈਏ ਕਿ SIT ਵਲੋਂ ਲਖਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ। ਇਸ ਮੌਕੇ ਮ੍ਰਿਤਕ ਦੀ ਭੈਣ ਨੇ ਕਿਹਾ ਕਿ ਲਖਬੀਰ ਸਿੰਘ ਦਾ ਕਤਲ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਦੱਸ ਦਈਏ ਕਿ ਸਿੰਘੂ ਬਾਰਡਰ ‘ਤੇ ਹੋਈ ਘਟਨਾ ‘ਚ ਮਾਰੇ ਗਏ ਲਖਬੀਰ ਸਿੰਘ ਦੀ ਮੌਤ ਕਿਵੇਂ ਹੋਈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ SIT ਦਾ ਗਠਨ ਕੀਤਾ ਗਿਆ ਸੀ ਜੋ ਕਿ ਮਾਮਲੇ ਦੀ ਜਾਂਚ ਅਤੇ ਮੌਤ ਦੇ ਕਾਰਨ ਦੀ ਪਤਾ ਲਗਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬੀਤੇ ਦਿਨੀ ਪਿੰਡ ਚੀਮਾ ਖੁਰਦ ਦੇ ਲਖਬੀਰ ਸਿੰਘ ਨਾਮਕ ਵਿਅਕਤੀ ਨੂੰ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘਾਂ ਵਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ …
Wosm News Punjab Latest News