ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ‘ਚ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਕਾਰਨ ਬੈਂਕਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਆਗਾਮੀ 28-29 ਮਾਰਚ ਨੂੰ ਬੈਂਕ ਮੁਲਾਜ਼ਮ ਯੂਨੀਅਨਜ਼ ਦੀ ਦੋ ਦਿਨਾ ਹੜਤਾਲ ਹੈ। ਇਸ ਹੜਤਾਲ ‘ਚ ਬੈਂਕ ਮੁਲਾਜ਼ਮਾਂ ਦੇ ਸ਼ਾਮਲ ਹੋਣ ਕਾਰਨ ਬੈਂਕ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ।
ਇਸ ਹੜਤਾਲ ਕਾਰਨ ਆਰਬੀਐੱਲ ਬੈਂਕ ਦੇ ਮੁਲਾਜ਼ਮ ਵੀ ਸ਼ਾਮਲ ਹੋ ਰਹੇ ਹਨ। ਅਜਿਹੇ ਵਿਚ ਕੁਝ ਬ੍ਰਾਂਚਾਂ ‘ਚ 28 ਤੇ 29 ਮਾਰਚ ਨੂੰ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਇਸ ਦੀ ਜਾਣਕਾਰੀ ਬੈਂਕ ਮੈਨੇਜਮੈਂਟ ਵੱਲੋਂ ਦਿੱਤੀ ਗਈ ਹੈ।
ਸਰਕਾਰ ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ‘ਚ 28-29 ਮਾਰਚ ਨੂੰ ਬੈਂਕ ਮੁਲਾਜ਼ਮ ਯੂਨੀਅਨਜ਼ ਦੀ ਦੋ ਦਿਨਾ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਦੇਸ਼ ਭਰ ਦੀਆਂ ਮੁਲਾਜ਼ਮ ਯੂਨੀਅਨਜ਼, ਬੈਂਕ ਯੂਨੀਅਨਜ਼, ਕਿਸਾਨ ਅਤੇ ਮਜ਼ਦੂਰ ਯੂਨੀਅਨਜ਼ ਇਸ ਹੜਤਾਲ ਦਾ ਸਮਰਥਨ ਕਰ ਰਹੀਆਂ ਹਨ।
ਪਹਿਲਾਂ ਇਹ ਹੜਤਾਲ ਫਰਵਰੀ 2022 ਨੂੰ ਹੋਣ ਵਾਲੀ ਸੀ, ਪਰ ਕੋਰੋਨਾ ਇਨਫੈਕਸ਼ਨ ਤੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਇਸ ਨੂੰ ਟਾਲ ਕੇ 28 ਤੇ 29 ਮਾਰਚ ਕਰ ਦਿੱਤਾ ਗਿਆ। ਇਸ ਹੜਤਾਲ ‘ਚ ਬੈਂਕ ਮੁਲਾਜ਼ਮ ਯੂਨੀਅਨਜ਼ ਵੀ ਸ਼ਾਮਲ ਹੋ ਰਹੀਆਂ ਹਨ ਜਿਸ ਕਾਰਨ ਬੈਂਕ ਦੇ ਕੰਮਕਾਜ ਪ੍ਰਭਾਵਿਤ ਹੋ ਸਕਦੇ ਹਨ। ਇਸ ਹੜਤਾਲ ਕਾਰਨ ਆਰਬੀਐੱਲ ਬੈਂਕ ਦੀਆਂ ਕੁਝ ਬ੍ਰਾਂਚਾਂ ‘ਚ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਬੈਂਕ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬੈਂਕਾਂ ਦੇ ਨਿੱਜੀਕਰਨ ਦੇ ਵਿਰੋਧ ‘ਚ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਕਾਰਨ ਬੈਂਕਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਆਗਾਮੀ 28-29 ਮਾਰਚ ਨੂੰ ਬੈਂਕ ਮੁਲਾਜ਼ਮ ਯੂਨੀਅਨਜ਼ ਦੀ ਦੋ ਦਿਨਾ …