ਚੋਣ ਕਮਿਸ਼ਨ ਨੇ ਪੰਜ ਸੂਬਿਆਂ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ 15 ਸਾਬਕਾ ਨੌਕਰਸ਼ਾਹਾਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਸਾਬਕਾ ਨੌਕਰਸ਼ਾਹਾਂ ਨੂੰ ਚੋਣ ਪ੍ਰਕਿਰਿਆ ਦਾ ਚੰਗਾ ਅਨੁਭਵ ਹੈ।
ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਾਲੇ ਸੂਬਿਆਂ ’ਚ ਚੋਣਾਂ ਨਾਲ ਜੁੜੇ ਕੰਮਾਂ ਦੀ ਨਿਗਰਾਨੀ ਕਰਨਗੇ ਤੇ ਯਕੀਨੀ ਬਣਾਉਣਗੇ ਕਿ ਚੋਣਾਂ ’ਚ ਕਿਸੇ ਤਰ੍ਹਾਂ ਦੀ ਗੜਬੜ ਨਾ ਹੋ ਸਕੇ। ਚੋਣਾਂ ਨੂੰ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਇਨ੍ਹਾਂ ਦੀ ਹੋਵਗੀ। ਮੁੱਖ ਚੋੋਣ ਕਮਿਸ਼ਨਰਰ ਸੁਸ਼ੀਲ ਚੰਦਰਾ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਚੰਗੇ ਤਰੀਕੇ ਨਾਲ ਨਿਭਾਉਣਗੇ।
ਸਾਰੇ ਆਬਜ਼ਰਵਰ ਚੋਣ ਕਮਿਸ਼ਨ ਦੇ ਸੰਪਰਕ ’ਚ ਰਹਿਣਗੇ ਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਸੂਰਤ ’ਚ ਸੂਚਿਤ ਕਰਨਗੇ। ਸਾਡਾ ਉਦੇਸ਼ ਹਰੇਕ ਮਤਦਾਤਾ ਨੂੰ ਮਤਦਾਨ ਕੇਂਦਰ ’ਤੇ ਇਕ ਸੁਰੱਖਿਅਤ ਤੇ ਆਜ਼ਾਦ ਵਾਤਾਵਰਨ ਪ੍ਰਦਾਨ ਕਰਨਾ ਹੈ। ਦੱਸਣਾ ਬਣਦਾ ਹੈ ਕਿ ਇਸ ਮਹੀਨੇ ਪੰਜਾਬ, ਯੂਪੀ, ਉੱਤਰਾਖੰਡ, ਗੋਆ ਤੇ ਮਨੀਪੁਰ ਚੋਣਾਂ ਹੋਣ ਜਾ ਰਹੀਆਂ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਚੋਣ ਕਮਿਸ਼ਨ ਨੇ ਪੰਜ ਸੂਬਿਆਂ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ 15 ਸਾਬਕਾ ਨੌਕਰਸ਼ਾਹਾਂ ਨੂੰ ਵਿਸ਼ੇਸ਼ ਆਬਜ਼ਰਵਰ ਨਿਯੁਕਤ ਕੀਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਇਨ੍ਹਾਂ ਸਾਬਕਾ ਨੌਕਰਸ਼ਾਹਾਂ …