ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕੱਲ੍ਹ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸੱਤਾ ਲਈ ਜਿਥੇ ‘ਆਪ’ ਪ੍ਰਮੁੱਖ ਦਾਅਵੇਦਾਰ ਵਜੋਂ ਉਭਰੀ ਹੈ, ਜਦੋਂ ਕਿ ਕਾਂਗਰਸ ਬਹੁ-ਕੋਣੀ ਮੁਕਾਬਲੇ ‘ਚ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵੱਖ-ਵੱਖ ਐਗਜ਼ਿਟ ਪੋਲਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗੀ।
ਇਸ ਦੌਰਾਨ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ 100 ਤੋਂ ਵੱਧ ਸੀਟਾਂ ਵੀ ਜਿੱਤ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਂ ਕੋਈ ਜੋਤਸ਼ੀ ਤਾਂ ਨਹੀਂ ਪਰ ਇੰਨਾ ਜਰੂਰ ਹੈ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਸਨ ਤੇ ਬਦਲਾਅ ਉਨ੍ਹਾਂ ਨੇ ਵੋਟਿੰਗ ਮਸ਼ੀਨਾਂ ਵਿਚ ਕੈਦ ਕਰ ਦਿੱਤਾ ਹੈ।
ਸਾਡੇ ਵਰਕਰਾਂ ਨੇ ਦਿਨ ਰਾਤ ਇਕ ਕਰਕੇ ਪ੍ਰਚਾਰ ਕੀਤਾ, ਮਿਹਨਤ ਕੀਤੀ, ਇਸ ਲਈ ਮਿਹਨਤ ਦਾ ਨਤੀਜਾ ਚੰਗਾ ਆਵੇਗਾ। ਉਨ੍ਹਾਂ ਕਿਹਾ ਕਿ ਸੀਟਾਂ 80, 90 ਤੇ 100 ਤੋਂ ਵੀ ਪਾਰ ਹੋ ਸਕਦੀਆਂ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: news18punjab
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕੱਲ੍ਹ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸੱਤਾ ਲਈ ਜਿਥੇ ‘ਆਪ’ ਪ੍ਰਮੁੱਖ ਦਾਅਵੇਦਾਰ ਵਜੋਂ ਉਭਰੀ ਹੈ, ਜਦੋਂ ਕਿ ਕਾਂਗਰਸ ਬਹੁ-ਕੋਣੀ ਮੁਕਾਬਲੇ …