Breaking News
Home / Punjab / ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਈ ਸੋਗ ਦੀ ਲਹਿਰ

ਹੁਣੇ ਹੁਣੇ ਸਾਬਕਾ ਮੁੱਖ ਮੰਤਰੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾ ਗਈ ਸੋਗ ਦੀ ਲਹਿਰ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿਚ ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ। ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਦੇ ਸੀਨੀਅਰ ਡਾਕਟਰ ਡਾ. ਜਨਕ ਰਾਜ ਨੇ ਇਹ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਸੋੋਮਵਾਰ ਨੂੰ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਹਲਕਾ ਇੰਫੈਕਸ਼ਨ ਸੀ।

ਹਾਲਾਂਕਿ ਆਕਸੀਜਨ ਲੈਵਲ ਤੋਂ ਲੈ ਕੇ ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਸਨ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਮਿਲਣ ਇੰਦਰਾ ਗਾਂਧੀ ਮੈਡੀਕਲ ਕਾਲਜ ਤੇ ਹਸਪਤਾਲ ਸ਼ਿਮਲਾ ਗਏ ਸਨ।

ਰਾਜਾ ਵੀਰਭੱਦਰ ਸਿੰਘ ਦਾ ਜਨਮ 23 ਜੂਨ 1934 ਨੂੰ ਬੁਸ਼ਹਿਰ ਰਿਆਸਤ ਦੇ ਰਾਜਾ ਪਦਮ ਸਿੰਘ ਦੇ ਘਰ ਹੋਇਆ ਸੀ। ਉਹ ਪਹਿਲੀ ਵਾਰ 1962 ਵਿਚ ਲੋਕ ਸਭਾ ਲਈ ਚੁਣੇ ਗਏ ਸਨ।ਇਸ ਤੋਂ ਬਾਅਦ 1967, 1971, 1980 ਅਤੇ 2009 ਵਿਚ ਵੀਰਭੱਦਰ 1983 ਤੋਂ ਤੀਜੇ ਨੰਬਰ ਤੇ ਸਨ। 1993 ਤੋਂ 1998. ਵੀਰਭੱਦਰ ਸਿੰਘ, ਜੋ 2003 ਤੋਂ 2007 ਅਤੇ 2012 ਤੋਂ 2017 ਤੱਕ ਇੱਕ ਵਾਰ ਫਿਰ ਹਿਮਾਚਲ ਦੇ ਮੁੱਖ ਮੰਤਰੀ ਰਹੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿਚ ਲੰਬੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਦੇਹਾਂਤ ਹੋ ਗਿਆ। ਇੰਦਰਾ ਗਾਂਧੀ ਮੈਡੀਕਲ ਕਾਲਜ …

Leave a Reply

Your email address will not be published. Required fields are marked *