ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਠੇਕੇਦਾਰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਠੇਕੇਦਾਰ ਇਕਬਾਲ ਸਿੰਘ ਸਾਲਾਪੁਰ ਦੀ ਗ੍ਰਿਫ਼ਤਾਰੀ ਹੋਈ ਹੈ। ਇਹ ਅਕਸਰ ਚਰਨਜੀਤ ਚੰਨੀ ਨਾਲ ਨਜ਼ਰ ਆਉਂਦਾ ਸੀ। ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਭੇਜਿਆ ਹੈ। 22 ਜਨਵਰੀ ਨੂੰ ਚਮਕੌਰ ਸਾਹਿਬ ‘ਚ ਨਜਾਇਜ਼ ਮਾਈਨਿੰਗ ਦਾ ਪਰਚਾ ਦਰਜ ਹੋਇਆ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਨਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਠੇਕੇਦਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਠੇਕੇਦਾਰ ਇਕਬਾਲ ਸਿੰਘ …
Wosm News Punjab Latest News