ਲੋਕ ਇਨਸਾਫ਼ ਪਾਰਟੀ (LIP) ਦੇ ਪ੍ਰਧਾਨ ਅਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਪੀੜਤ ਧਿਰ ਦੇ ਵਕੀਲ ਦੀ ਮੰਗ ਤੋਂ ਬਾਅਦ ਅਦਾਲਤ ਨੇ ਵਿਧਾਇਕ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।
ਜਾਣਕਾਰੀ ਦਿੰਦਿਆਂ ਪੀੜਤ ਧਿਰ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਜੱਜ ਹਰਸਿਮਰਨਜੀਤ ਕੌਰ ਦੀ ਅਦਾਲਤ ਵਿੱਚ ਕੇਸ ਦੀ ਤਰੀਕ ਸੀ। ਉਸ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਕੇਸ ਵਿੱਚ ਚਲਾਨ ਪੇਸ਼ ਹੋਣ ਮਗਰੋਂ ਉਸ ਨੇ ਅੱਜ ਅਦਾਲਤੀ ਸੁਣਵਾਈ ਵਿੱਚ ਸ਼ਾਮਲ ਹੋਣਾ ਸੀ।
ਪੁਲਿਸ ਵੱਲੋਂ ਇਸ ਮਹੀਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਹੋਰਨਾਂ ਨੂੰ 18 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲੋਕ ਇਨਸਾਫ਼ ਪਾਰਟੀ (LIP) ਦੇ ਪ੍ਰਧਾਨ ਅਤੇ ਹਲਕਾ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਵਿੱਚ ਪੇਸ਼ ਨਾ ਹੋਣ ਕਰਕੇ ਪੀੜਤ ਧਿਰ ਦੇ ਵਕੀਲ ਦੀ ਮੰਗ ਤੋਂ ਬਾਅਦ ਅਦਾਲਤ …
Wosm News Punjab Latest News