ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਕੱਲ੍ਹ 21 ਜੂਨ ਨੂੰ ਯੋਗ ਦਿਵਸ ਹੈ। ਇਸੇ ਦਰਮਿਆਨ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਯੋਗ ਦਿਵਸ ਮੌਕੇ ਇੱਕ ਦਿਨ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਪਿਛਲੇ 2 ਸਾਲਾਂ ਦੇ ਦੌਰਾਨ ਕੋਰੋਨਾ ਵਾਇਰਸ ਦੇ ਕਾਰਨ ਯੋਗ ਦਿਵਸ ਸਿਰਫ਼ ਆਨਲਾਈਨ ਹੀ ਮਨਾਇਆ ਜਾਂਦਾ ਰਿਹਾ ਹੈ ਪਰ
ਹੁਣ ਜਦੋਂ ਕਿ ਸਕੂਲ ਪੂਰੀ ਤਰ੍ਹਾਂ ਤੋਂ ਖੁੱਲ੍ਹ ਗਏ ਹਨ ਇਸ ਲਈ ਸਮੂਹ ਸਕੂਲ ਮੁਖੀਆਂ ਨੂੰ ਲਿਖਿਆ ਜਾਂਦਾ ਹੈ ਕਿ ਉਹ ਆਪਣੇ ਸਕੂਲਾਂ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗ ਦਿਵਸ ਮਨਾਉਣਾ ਯਕੀਨੀ ਬਣਾਉਣ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਕੱਲ੍ਹ 21 ਜੂਨ ਨੂੰ ਯੋਗ ਦਿਵਸ ਹੈ। ਇਸੇ ਦਰਮਿਆਨ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ …
Wosm News Punjab Latest News