ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਬਹੁਤ ਹੀ ਰਾਹਤ ਵਾਲੀ ਹੈ |ਸੋਨੇ ਚਾਂਦੀ ਦੇ ਰੇਟਾਂ ਨੂੰ ਲੈ ਕੇ ਕਟੌਤੀ ਵਾਲੀ ਖਬਰ ਆ ਰਹੀ ਹੈ ਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ ਤੇ ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਤੇ ਰਾਹਤ ਮਿਲੇਗੀ |
ਸੋਮਵਾਰ ਨੂੰ ਸੋਨਾ ਮਹਿੰਗਾ ਹੋ ਗਿਆ ਜਦਕਿ ਚਾਂਦੀ ਦੇ ਮੁੱਲ ਵਿਚ ਗਿਰਾਵਟ ਦਰਜ ਕੀਤੀ ਗਈ। ਰਾਸ਼ਟਰੀ ਰਾਜਧਾਨੀ ਵਿਚ ਸੋਮਵਾਰ ਨੂੰ ਸੋਨਾ 82 ਰੁਪਏ ਦੀ ਤੇਜ਼ੀ ਨਾਲ 45,952 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ।
ਪਿਛਲੇ ਕਾਰੋਬਾਰ ਵਿਚ ਸੋਨਾ 45,870 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਇਆ ਸੀ। ਇਸਦੇ ਉਲਟ ਚਾਂਦੀ 413 ਰੁਪਏ ਦੀ ਗਿਰਾਵਟ ਨਾਲ 61,907 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜੋ ਪਿਛਲੇ ਕਾਰੋਬਾਰ ਵਿਚ 62,320 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਏਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਬਹੁਤ ਹੀ ਰਾਹਤ ਵਾਲੀ ਹੈ |ਸੋਨੇ ਚਾਂਦੀ ਦੇ ਰੇਟਾਂ ਨੂੰ ਲੈ ਕੇ ਕਟੌਤੀ ਵਾਲੀ ਖਬਰ ਆ ਰਹੀ ਹੈ ਤੇ ਲੋਕਾਂ ਵਿਚ ਖੁਸ਼ੀ ਦੀ …
Wosm News Punjab Latest News