ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਇਟਲੀ ਸਥਿਤ ਉਨ੍ਹਾਂ ਦੇ ਘਰ ‘ਚ ਦੇਹਾਂਤ ਹੋ ਗਿਆ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਕਿ ਸੋਨੀਆ ਗਾਂਧੀ ਦੀ ਮਾਂ ਦੀ ਮੌਤ 27 ਅਗਸਤ 2022 ਨੂੰ ਇਟਲੀ ‘ਚ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਬੀਤੇ ਦਿਨ ਸੋਨੀਆ ਗਾਂਧੀ ਦੀ ਮਾਂ ਦਾ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਆਪਣੀ ਨਾਨੀ ਨੂੰ ਮਿਲਣ ਲਈ ਪਿਛਲੇ ਕੁਝ ਸਾਲਾਂ ਵਿੱਚ ਕਈ ਵਾਰ ਇਟਲੀ ਗਏ ਸਨ। 2020 ਵਿੱਚ ਜਦੋਂ ਰਾਹੁਲ ਗਾਂਧੀ ਨੂੰ ਆਪਣੇ ਲਗਾਤਾਰ ਵਿਦੇਸ਼ ਦੌਰਿਆਂ ਨੂੰ ਲੈ ਕੇ ਕੁਝ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸਬੰਧੀ ਪਾਰਟੀ ਨੇ ਕਿਹਾ ਸੀ ਕਿ ਉਹ ਆਪਣੇ ਬੀਮਾਰ ਰਿਸ਼ਤੇਦਾਰ ਨੂੰ ਮਿਲਣ ਲਈ ਇਟਲੀ ਦੇ ਨਿੱਜੀ ਦੌਰੇ ‘ਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਸੋਨੀਆ ਗਾਂਧੀ ਦੀ ਮਾਂ ਪਾਓਲਾ ਮਾਈਨੋ ਦਾ ਇਟਲੀ ਸਥਿਤ ਉਨ੍ਹਾਂ ਦੇ ਘਰ ‘ਚ …