ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ (Amitabh Bachchan) ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸ਼ਨੀਵਾਰ ਰਾਤ ਨੂੰ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਉਸ ਦੇ ਪਰਿਵਾਰ ਸਮੇਤ ਸਟਾਫ ਮੈਂਬਰਾਂ ਦੀ ਵੀ ਜਾਂਚ ਕੀਤੀ ਗਈ ਹੈ। ਅਮਿਤਾਭ ਬੱਚਨ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਵੀ ਕੋਰੋਨਾ ਪੀੜਤ ਪਾਏ ਗਏ। ਇਸ ਦੇ ਨਾਲ ਹੀ ਅਮਿਤਾਭ ਬਚਨ ਦੀ ਸਿਹਤ ਅਪਡੇਟ ਹਸਪਤਾਲ ਤੋਂ ਆਈ ਹੈ। ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਹੁਣ ਕਿਵੇਂ ਹੈ। ਅਮਿਤਾਭ ਬਚਨ ਦਾ ਇਹ ਸਿਹਤ ਅਪਡੇਟ ਰਾਹਤ ਦੀ ਖ਼ਬਰ ਲੈ ਕੇ ਆਇਆ ਹੈ।
ਮੁੰਬਈ ਦੇ ਨਾਨਾਵਤੀ ਹਸਪਤਾਲ ਦੇ ਲੋਕ ਸੰਪਰਕ ਅਧਿਕਾਰੀ ਨੇ ਅਮਿਤਾਭ ਬੱਚਨ ਦੀ ਸਿਹਤ ਬਾਰੇ ਖ਼ੁਦ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ- ਅਮਿਤਾਭ ਬੱਚਨ ਦੀ ਹਾਲਤ ਹੁਣ ਸਥਿਰ ਹੈ, ਉਨ੍ਹਾਂ ਵਿਚ ਲਾਗ ਦੇ ਹਲਕੇ ਲੱਛਣ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਜਦੋਂ ਅਮਿਤਾਭ ਬੱਚਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਉਸ ਸਮੇਂ ਕੋਰੋਨਾ ਦੇ ਲੱਛਣ ਬਹੁਤ ਘੱਟ ਸਨ। ਅਭਿਸ਼ੇਕ ਬੱਚਨ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਅਮਿਤਾਭ ਬੱਚਨ ਨੇ ਵੀ ਰਾਤ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੇ ਬਾਵਜੂਦ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਆਪਣੇ ਬਾਰੇ ਜਾਣਕਾਰੀ ਦਿੱਤੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਹੁਣੇ ਹੁਣੇ ਹਸਪਤਾਲ ਚ’ ਅਮਿਤਾਭ ਬੱਚਨ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.
ਬਾਲੀਵੁੱਡ ਅਭਿਨੇਤਾ ਅਮਿਤਾਭ ਬੱਚਨ (Amitabh Bachchan) ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸ਼ਨੀਵਾਰ ਰਾਤ ਨੂੰ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ …
The post ਹੁਣੇ ਹੁਣੇ ਹਸਪਤਾਲ ਚ’ ਅਮਿਤਾਭ ਬੱਚਨ ਬਾਰੇ ਆਈ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ appeared first on Sanjhi Sath.