ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਪਣ ਦਾ ਫੈਸਲਾ ਲੈ ਲਿਆ ਹੈ। ਹਾਈ ਕਮਾਨ ਨੇ ਰੰਧਾਵਾ ਦੇ ਨਾਮ ਉਤੇ ਮੋਹਰ ਲਗਾ ਦਿੱਤੀ ਹੈ। ਰੰਧਾਵਾ ਦੀ ਸ਼ੁਰੂ ਤੋਂ ਮੁੱਖ ਮੰਤਰੀ ਅਹੁਦੇ ਲਈ ਚੋਣ ਬਾਰੇ ਚਰਚਾ ਸੀ।
ਸੂਤਰਾਂ ਮੁਤਾਬਕ ਹੁਣ ਹਾਈਕਮਾਨ ਨੇ ਆਪਣਾ ਫੈਸਲਾ ਲੈ ਲਿਆ ਹੈ। ਕੁਝ ਸਮੇਂ ਵਿਚ ਐਲਾਨ ਕਰ ਦਿੱਤਾ ਜਾਵੇਗਾ। ਸੁਨੀਲ ਜਾਖੜ ਨੇ ਨਾਮ ਬਾਰੇ ਵੀ ਕਾਫੀ ਚਰਚਾ ਸੀ, ਹਾਲਾਂਕਿ ਕੁਝ ਕਾਂਗਰਸੀ ਆਗੂ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਦੀ ਕੁਰਸੀ ਦੇਣ ਦੀ ਸਿਫਾਰਸ਼ ਕਰ ਰਹੇ ਸਨ।
ਸੂਤਰ ਦੱਸਦੇ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਮੁੱਖ ਮੰਤਰੀ ਦਾ ਅਹੁਦਾ ਲੈਣ ਲਈ ਕਾਫੀ ਭੱਜ ਦੌੜ ਕੀਤੀ ਪਰ ਉਨ੍ਹਾਂ ਦਾ ਦਾਅ ਨਹੀਂ ਲੱਗਾ। ਦੱਸ ਦਈਏ ਕਿ ਸਿੱਧੂ ਨੇ ਖੁਦ ਹਾਈਕਮਾਨ ਤੋਂ ਮੁੱਖ ਮੰਤਰੀ ਦਾ ਅਹੁਦਾ ਮੰਗਿਆ ਸੀ। ਸੂਤਰ ਦੱਸਦੇ ਹਨ ਕਿ ਸਿੱਧੂ ਨੇ ਹਾਈਕਮਾਨ ਉਤੇ ਦਬਾਅ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਆਖਰ ਰੰਧਾਵਾ ਦਾ ਨਾਮ ਫਾਇਨਲ ਕੀਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਪਣ ਦਾ ਫੈਸਲਾ ਲੈ ਲਿਆ ਹੈ। ਹਾਈ ਕਮਾਨ ਨੇ ਰੰਧਾਵਾ ਦੇ ਨਾਮ ਉਤੇ ਮੋਹਰ ਲਗਾ ਦਿੱਤੀ ਹੈ। …
Wosm News Punjab Latest News