(Western Disturbance) ਦੀ ਕਿਰਿਆ ਕਾਰਨ ਸ਼ੁੱਕਰਵਾਰ ਨੂੰ ਮੀਂਹ ਦੇ ਆਸਾਰ ਹਨ ਜੋ ਐਤਵਾਰ ਤੱਕ ਚਲੇਗਾ। ਸ਼ਨਿੱਚਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਦੀ ਵਜ੍ਹਾਂ ਨਾਲ ਤਾਪਮਾਨ ’ਚ ਵਾਧਾ ਨਜ਼ਰ ਆ ਰਿਹਾ ਪਰ ਮੀਂਪ ਦਾ ਦੌਰ ਖ਼ਤਮ ਹੁੰਦਿਆਂ ਹੀ ਤਾਪਮਾਨ ’ਚ ਤੇਜ਼ੀ ਨਾਲ ਗਿਰਾਵਟ ਆਵੇਗੀ।
ਛਾਏ ਰਹਿਣਗੇ ਬੱਦਲ – ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਬੱਦਲ ਛਾਏ ਰਹਿਣਗੇ। ਸ਼ਾਮ ਤੇ ਰਾਤ ਨੂੰ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ। ਵੱਧ ਤੋਂ ਵੱਧ ਤੇ ਘੱਟ ਤੋਂ ਘੱਟ ਤਾਪਮਾਨ :21 ਤੇ 12 ਡਿਗਰੀ ਸੈਲਸੀਅਸ ਰਹਿਣ ਦੇ ਆਸਾਰ ਹਨ। ਵੀਰਵਾਰ ਨੂੰ ਦਿੱਲੀ ਦੀ ਹਵਾ ’ਚ ਨਮੀ ਦਾ ਸਤਰ 65 ਤੋ 97 ਫ਼ੀਸਦੀ ਰਿਹਾ।
ਮੀਂਹ ਨਾਲ ਘਟਿਆ ਪ੍ਰਦੂਸ਼ਣ – ਬੁੱਧਵਾਰ ਨੂੰ ਦੇਰ ਰਾਤ ਤੱਕ ਪਏ ਮੀਂਹ ਨਾਲ ਵੀਰਵਾਰ ਨੂੰ ਦਿੱਲੀ -ਐੱਨਸੀਆਰ ਦੀ ਹਵਾ ਦੀ ਗੁਣਵੱਤਾ ’ਚ ਕਾਫੀ ਸੁਧਾਰ ਵੇਖਣ ਨੂੰ ਮਿਲਿਆ। ਸਫਰ ਇੰਡੀਆ ਦਾ ਕਹਿਣਾ ਹੈ ਕਿ ਮੀਂਹ ਦਾ ਦੌਰ ਅਜੇ ਜਾਰੀ ਰਹਿਣ ਕਾਰਨ ਹਵਾ ਦੀ ਗੁਣਵੱਤਾ ’ਚ ਕਾਫੀ ਸੁਧਾਰ ਵੇਖਣ ਨੂੰ ਮਿਲੇਗਾ।
ਅਜਿਹਾ ਰਿਹਾ ਦਿੱਲੀ ਐੱਨਸੀਆਰ ਦਾ ਏਅਰ ਇੰਡੈਕਸ – ਕੇਂਦਰੀ ਪ੍ਰਦੂਸ਼ਣ ਨਿਯੰਤਰਣ ਬੋਰਡ(ਸੀਪੀਸੀਬੀ) ਅਨੁਸਾਰ- ਦਿੱਲੀ 258, ਗੁਰੂਗ੍ਰਾਮ224, ਫਰੀਦਾਬਾਦ 219, ਗਾਜਿਆਬਾਦ 179, ਨੋਇਡਾ 252।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
(Western Disturbance) ਦੀ ਕਿਰਿਆ ਕਾਰਨ ਸ਼ੁੱਕਰਵਾਰ ਨੂੰ ਮੀਂਹ ਦੇ ਆਸਾਰ ਹਨ ਜੋ ਐਤਵਾਰ ਤੱਕ ਚਲੇਗਾ। ਸ਼ਨਿੱਚਰਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੀਂਹ ਦੀ ਵਜ੍ਹਾਂ ਨਾਲ …