Breaking News
Home / Punjab / ਹੁਣੇ ਹੁਣੇ 11 ਤਰੀਕ ਲਈ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

ਹੁਣੇ ਹੁਣੇ 11 ਤਰੀਕ ਲਈ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਸਵੇਰੇ 11.30 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੀ ਚਰਚਾ ਹੋ ਸਕਦੀ ਹੈ।

ਦੱਸ ਦੇਈਏ ਕਿ ਕੇਂਦਰ ਵੱਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ-2022 ਨੂੰ ਲੈ ਕੇ ਕੈਬਨਿਟ ਵਿੱਚ ਚਰਚਾ ਕੀਤੀ ਜਾ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਦੇ ਮੁੱਖ ਮੰਤਰੀ ਨੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਕਿਹਾ ਹੈ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ। ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ।

ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਸਵੇਰੇ 11.30 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਪੰਜਾਬ ਦੇ ਕਈ ਅਹਿਮ ਮੁੱਦਿਆ ਉੱਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵੀ ਚਰਚਾ ਹੋ ਸਕਦੀ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 11 ਅਗਸਤ ਨੂੰ ਸਵੇਰੇ 11.30 ਵਜੇ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਜਾਰੀ …

Leave a Reply

Your email address will not be published. Required fields are marked *