ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਫੋਨ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੇ ਕਰੀਬੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜੀਵ ਰਾਜਾ ਨੂੰ ਵੀ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਫਿਲਹਾਲ ਰਵਨੀਤ ਬਿੱਟੂ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਦੀ ਸ਼ਿਕਾਇਤ ਕੀਤੀ ਹੈ, ਜਦੋਂ ਕਿ ਰਾਜੀਵ ਰਾਜਾ ਵੱਲੋਂ ਜ਼ਿਲ੍ਹੇ ਦੇ ਸੀ. ਪੀ. ਨੂੰ ਆਪਣੀ ਸ਼ਿਕਾਇਤ ਦਿੱਤੀ ਗਈ ਹੈ।
ਸ਼ਿਕਾਇਤ ਮਿਲਣ ਮਗਰੋਂ ਪੁਲਸ ਜਾਂਚ ‘ਚ ਜੁੱਟ ਗਈ ਹੈ। ਦੱਸਣਯੋਗ ਹੈ ਕਿ ਰਵਨੀਤ ਬਿੱਟੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀ ਧਮਕੀ ਮਿਲ ਚੁੱਕੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਵਿਦੇਸ਼ ਤੋਂ ਫੋਨ ਰਾਹੀਂ ਜਾਨੋਂ ਮਾਰਨ ਦੀ …
Wosm News Punjab Latest News