ਪੀਆਰਟੀਸੀ ਦੀਆਂ ਬੱਸਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ।
ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਪੀਆਰਟੀਸੀ ਦੇ ਡਾਇਰੈਕਟਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਇਸ ਲਈ ਬੇਨਤੀ ਹੈ ਕਿ ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚਿਹਰੇ ਵਾਲੇ ਪ੍ਰਚਾਰ ਨੂੰ ਤੁਰੰਤ ਹਟਾਉਣ ਲਈ ਸਾਰੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਆਦੇਸ਼ ਦਿੱਤੇ ਜਾਣ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਹਿਰਾਂ ਵਿਚ ਕੈਪਟਨ ਦੇ ਲੱਗੇ ਪੋਸਟਰਾਂ ਨੂੰ ਵੀ ਵੱਡੇ ਪੱਧਰ ਉਤੇ ਹਟਾਇਆ ਜਾ ਰਿਹਾ ਹੈ।
ਕੈਪਟਨ ਨੂੰ ਪੰਜਾਬ ਦਾ ਮੁੱਖ ਦੱਸਦੇ ਇਨ੍ਹਾਂ ਪੋਸਟਰਾਂ ਨੂੰ ਵੱਡੇ ਪੱਧਰ ਉਤੇ ਹਟਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੀਆਰਟੀਸੀ ਦੀਆਂ ਬੱਸਾਂ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਵਾਲੇ ਸਰਕਾਰੀ ਇਸ਼ਤਿਹਾਰਾਂ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ …
Wosm News Punjab Latest News