ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਸ਼ਨੀਵਾਰ ਨੂੰ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ ਨੇ ਆਪਣੀ ਸਿਆਸੀ ਪਾਰਟੀ ਦਾ ਐਲਾਨ ਕੀਤਾ।
ਗੁਰਨਾਮ ਚੜੂਨੀ ਨੇ ਨਵੀਂ ਪਾਰਟੀ ਦਾ ਨਾਮ ‘ਸੰਯੁਕਤ ਸੰਘਰਸ਼ ਪਾਰਟੀ’ ਰੱਖਿਆ ਹੈ। ਹਾਲਾਂਕਿ ਇਕ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ‘ਚ ਖੁਦ ਚੋਣ ਨਹੀਂ ਲੜਨਗੇ।
ਮੀਡੀਆ ਰਿਪੋਰਟਾਂ ਅਨੁਸਾਰ ਆਪਣੇ ਮਿਸ਼ਨ ਪੰਜਾਬ 2022 ਤਹਿਤ ਚੜੂਨੀ ਚਾਹੁੰਦੇ ਹਨ ਕਿ ਕਿਸਾਨ, ਮਜ਼ਦੂਰ, ਵਪਾਰੀ ਅਤੇ ਆਮ ਲੋਕ ਰਵਾਇਤੀ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਹਟਾਉਣ ਲਈ ਚੋਣ ਲੜਨ।
ਟਾਈਮਜ਼ ਆਫ ਇੰਡੀਆ ਨਾਲ ਗੱਲਬਾਤ ਦੌਰਾਨ ਚੜੂਨੀ ਨੇ ਕਿਹਾ ਸੀ, “ਮੈਂ ਪੰਜਾਬ ਤੋਂ ਚੋਣ ਨਹੀਂ ਲੜਾਂਗਾ, ਪਰ ਇਨ੍ਹਾਂ ਚੋਣਾਂ ਲਈ ਆਪਣੀ ਪਾਰਟੀ ਦਾ ਉਮੀਦਵਾਰ ਖੜ੍ਹਾ ਕਰਾਂਗਾ।”
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਸ਼ਨੀਵਾਰ ਨੂੰ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂ …
Wosm News Punjab Latest News