ਰਾਜਸਥਾਨ ਵਿੱਚ ਹੁਣ ਦੋਪਹੀਆ ਵਾਹਨ ਖਰੀਦਣ ‘ਤੇ ਇੱਕ ਹੈਲਮੇਟ ਮੁੱਫਤ ਮਿਲੇਗਾ। ਰਾਜ ਸਰਕਾਰ ਦੇ ਆਵਾਜਾਈ ਮੰਤਰੀ ਨੇ ਇਸ ਸੰਬੰਧ ਵਿੱਚ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਰਾਜ ਸਰਕਾਰ ਦੇ ਬੁਲਾਰਾ ਨੇ ਇਸ ਦੀ ਜਾਣਕਾਰੀ ਦਿੱਤੀ।

ਸਰਕਾਰ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰਾਜ ਦੇ ਆਵਾਜਾਈ ਮੰਤਰੀ ਪ੍ਰਤਾਪ ਸਿੰਘ ਖਾਚਰਿਆਵਾਸ ਨੇ ਇਸ ਸੰਬੰਧ ਵਿੱਚ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਸ ਬਾਰੇ ਰਾਜ ਦੇ ਸਾਰੇ ਵਾਹਨ ਡੀਲਰ ਨੂੰ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਖਾਚਰਿਆਵਾਸ ਨੇ ਦੱਸਿਆ ਕਿ ਰਾਜ ਸਰਕਾਰ ਸੜਕ ਸੁਰੱਖਿਆ ਲਈ ਵਚਨਬੱਧ ਹੈ ਅਤੇ ਸੜਕ ਦੁਰਘਟਨਾਵਾਂ, ਉਨ੍ਹਾਂ ਵਿੱਚ ਜ਼ਖ਼ਮੀਆਂ ਅਤੇ ਮ੍ਰਿਤਕਾਂ ਦੀ ਗਿਣਤੀ ਵਿੱਚ ਕਮੀ ਲਿਆਉਣਾ ਵਿਭਾਗ ਦੀ ਸਰਵੋੱਚ ਪਹਿਲ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰਾਜਸਥਾਨ ਵਿੱਚ ਹੁਣ ਦੋਪਹੀਆ ਵਾਹਨ ਖਰੀਦਣ ‘ਤੇ ਇੱਕ ਹੈਲਮੇਟ ਮੁੱਫਤ ਮਿਲੇਗਾ। ਰਾਜ ਸਰਕਾਰ ਦੇ ਆਵਾਜਾਈ ਮੰਤਰੀ ਨੇ ਇਸ ਸੰਬੰਧ ਵਿੱਚ ਇੱਕ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਰਾਜ ਸਰਕਾਰ ਦੇ ਬੁਲਾਰਾ …
Wosm News Punjab Latest News