ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ ਦੱਸਣ ਕਰਕੇ ਮੁਸੀਬਤ ਵਿੱਚ ਫਸ ਗਈ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਸ਼ਿਕਾਇਤ ‘ਤੇ ਦਿੱਲੀ ਦੀ ਜ਼ਿਲ੍ਹਾ ਅਦਾਲਤ ਨੇ ਪੁਲਿਸ ਨੂੰ ਐਕਸ਼ਨ ਟੇਕਨ ਰਿਪੋਰਟ (ਏਟੀਆਰ) ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।

ਅਦਾਲਤ ਨੇ ਪੁਲਿਸ ਨੂੰ ਕਿਹਾ ਕਿ ਉਹ 24 ਅਪਰੈਲ ਤੱਕ ਦੱਸਣ ਕਿ ਇਸ ਮਾਮਲੇ ਵਿੱਚ ਕੀ-ਕੀ ਵਾਪਰਿਆ ਹੈ। ਇਹ ਆਦੇਸ਼ ਅਦਾਲਤ ਵਲੋਂ ਦਿੱਲੀ ਦੇ ਨੌਰਥ ਐਵੇਨਿਊ ਥਾਣੇ ਨੂੰ ਦਿੱਤਾ ਗਿਆ ਹੈ।

ਕੰਗਨਾ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਦਿੱਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿਚ ਇਹ ਦੋਸ਼ ਲਾਇਆ ਗਿਆ ਹੈ ਕਿ ਅਪਮਾਨਜਨਕ ਟਵੀਟ ਰਾਹੀਂ ਵੱਖ-ਵੱਖ ਸਮੂਹਾਂ ਵਿਚ ਨਫਰਤ ਫੈਲਾਈ ਜਾ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ ਦੱਸਣ ਕਰਕੇ ਮੁਸੀਬਤ ਵਿੱਚ ਫਸ ਗਈ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਸ਼ਿਕਾਇਤ ‘ਤੇ ਦਿੱਲੀ …
Wosm News Punjab Latest News