Breaking News
Home / Punjab / ਹੁਣ ਸਿਰਫ਼ 5 ਦਿਨਾਂ ਚ’ ਬਿਨਾਂ IELTS ਦੇ ਮਿਲੇਗਾ ਇਹ ਦੇਸ਼ ਦਾ ਵੀਜ਼ਾ-ਖਿੱਚਲੋ ਤਿਆਰੀਆਂ

ਹੁਣ ਸਿਰਫ਼ 5 ਦਿਨਾਂ ਚ’ ਬਿਨਾਂ IELTS ਦੇ ਮਿਲੇਗਾ ਇਹ ਦੇਸ਼ ਦਾ ਵੀਜ਼ਾ-ਖਿੱਚਲੋ ਤਿਆਰੀਆਂ

ਵਿਦੇਸ਼ਾਂ ਵਿਚ ਅਧਿਐਨ ਕਰਨ ਲਈ ਯੂਕੇ ਸਭ ਤੋਂ ਵਧੀਆ ਸਥਾਨਾਂ ਵਿਚੋਂ ਇਕ ਹੈ। ਇੱਥੋਂ ਦੀਆਂ ਯੂਨੀਵਰਸਿਟੀਆਂ ਜਾਂ ਕਾਲਜ ਇਕ ਵਧੀਆ ਵਿਦਿਆਰਥੀ ਜੀਵਨ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਜੇਕਰ ਤੁਸੀਂ ਵੀ ਚੰਗੇ ਭਵਿੱਖ ਲਈ ਯੂਕੇ ਜਾਣਾ ਚਾਹੁੰਦੇ ਹੋ ਅਤੇ ਕਿਸੇ ਵਧੀਆ ਮੌਕੇ ਦੀ ਤਲਾਸ਼ ਵਿਚ ਹੋ ਤਾਂ

ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਦਰਅਸਲ ਹੁਣ ਤੁਸੀਂ ਸਿਰਫ਼ 5 ਦਿਨ ਵਿਚ ਯੂਕੇ ਦਾ ਵੀਜ਼ਾ ਹਾਸਲ ਕਰ ਸਕਦੇ ਹੋ। ਇਸ ਦੇ ਲਈ ਨਾ ਹੀ ਕੋਈ ਇੰਟਰਵਿਊ ਹੋਵੇਗੀ ਅਤੇ ਨਾ ਹੀ ਤੁਹਾਨੂੰ ਆਈਲੈਟਸ ਵਿਚ ਬੈਂਡ ਲੈਣ ਦੀ ਲੋੜ ਹੈ। ਹੋਰ ਜਾਣਕਾਰੀ ਲਈ ਤੁਸੀਂ 7696020707 ’ਤੇ ਸੰਪਰਕ ਕਰ ਸਕਦੇ ਹੋ।

ਯੂਕੇ ਹਰ ਸਾਲ ਦੁਨੀਆ ਦੇ ਲੱਖਾਂ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਦਾ ਹੈ। ਇਹ ਵਿਸ਼ਵ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿਚੋਂ ਇਕ ਹੈ ਅਤੇ ਸਮਾਜਿਕ, ਸੱਭਿਆਚਾਰਕ ਅਤੇ ਵਿਗਿਆਨਕ ਤਰੱਕੀ ਦਾ ਗੜ੍ਹ ਹੈ। ਹੁਣ ਯੂਕੇ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿਚ ਦਾਖ਼ਲਾ ਲੈਣ ਲਈ ਇੰਟਰਵਿਊ ਦੀ ਲੋੜ ਨਹੀਂ ਹੈ। ਤੁਸੀਂ ਬਿਨ੍ਹਾਂ ਇੰਟਰਵਿਊ ਆਸਾਨੀ ਨਾਲ ਆਪਣੇ ਮਨਪਸੰਦ ਕਾਲਜ ਜਾਂ ਯੂਨੀਵਰਸਿਟੀ ਵਿਚ ਦਾਖ਼ਲਾ ਲੈ ਸਕਦੇ ਹੋ।

ਕਿਸੇ ਵੀ ਬੋਰਡ ਵਿਚ ਪੜ੍ਹਨ ਵਾਲੇ ਵਿਦਿਆਰਥੀ ਯੂਕੇ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਤਹਿਤ ਤੁਸੀਂ ਅਪਣੀ ਪਸੰਦ ਅਨੁਸਾਰ ਸਰਕਾਰੀ ਜਾਂ ਪ੍ਰਾਈਵੇਟ ਯੂਨੀਵਰਸਿਟੀ ਵਿਚ ਦਾਖ਼ਲਾ ਲੈ ਸਕਦੇ ਹੋ। ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਵਰਕ ਪਰਮਿਟ ਮਿਲੇਗਾ। ਜੇਕਰ ਤੁਹਾਡੇ ਨੰਬਰ ਵਧੀਆ ਹਨ ਤਾਂ ਤੁਹਾਨੂੰ ਕਾਲਜ ਵੱਲੋਂ ਸਕਾਲਰਸ਼ਿਪ ਦਿੱਤੀ ਜਾਵੇਗੀ।

ਪੜ੍ਹਾਈ ਪੂਰੀ ਹੋਣ ਤੋਂ ਬਾਅਦ ਤੁਹਾਨੂੰ 2 ਸਾਲ ਦਾ ਵਰਕ ਪਰਮਿਟ ਵੀ ਮਿਲੇਗਾ। ਸਤੰਬਰ ਇਨਟੇਕ ਲਈ ਜਲਦ ਤੋਂ ਜਲਦ ਅਪਲਾਈ ਕਰੋ ਕਿਉਂਕਿ ਸਤੰਬਰ ਤੋਂ ਬਾਅਦ ਯੂਕੇ ਦੇ ਨਿਯਮਾਂ ਵਿਚ ਬਦਲਾਅ ਹੋਣ ਦੀ ਸੰਭਾਵਨਾ ਹੈ। ਇਸ ਲਈ ਯੂਕੇ ਜਾਣ ਦਾ ਸੁਪਨਾ ਕਰਨ ਲਈ ਜਲਦ ਤੋਂ ਜਲਦ ਵੀਜ਼ਾ ਅਪਲਾਈ ਕਰੋ। ਹੋਰ ਜਾਣਕਾਰੀ ਲਈ ਤੁਸੀਂ 7696020707 ’ਤੇ ਸੰਪਰਕ ਕਰ ਸਕਦੇ ਹੋ।

ਵਿਦੇਸ਼ਾਂ ਵਿਚ ਅਧਿਐਨ ਕਰਨ ਲਈ ਯੂਕੇ ਸਭ ਤੋਂ ਵਧੀਆ ਸਥਾਨਾਂ ਵਿਚੋਂ ਇਕ ਹੈ। ਇੱਥੋਂ ਦੀਆਂ ਯੂਨੀਵਰਸਿਟੀਆਂ ਜਾਂ ਕਾਲਜ ਇਕ ਵਧੀਆ ਵਿਦਿਆਰਥੀ ਜੀਵਨ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। …

Leave a Reply

Your email address will not be published. Required fields are marked *