ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ (medical check up) ਕਰ ਰਿਹਾ ਹੈ।
ਨਵਜੋਤ ਸਿੰਘ ਸਿੱਧੂ ਦੀ ਤਰਫੋਂ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਣਕ ਦੀ ਐਲਰਜੀ ਕਾਰਨ ਵਿਸ਼ੇਸ਼ ਖੁਰਾਕ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਨੂੰ ਖੁਰਾਕ ਅਤੇ ਦਵਾਈਆਂ ਉਸੇ ਹਿਸਾਬ ਨਾਲ ਮੁਹੱਈਆ ਕਰਵਾਈਆਂ ਜਾ ਸਕਣ।
ਨਵਜੋਤ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ ਤੇ ਭਾਰੀ ਸੁਰੱਖਿਆ ਵਿਚਾਲੇ ਜੇਲ੍ਹ ਤੋਂ ਮੈਡੀਕਲ ਚੈਕਅਪ ਲਈ ਲਿਆਂਦਾ ਗਿਆ।ਡਾਕਟਰਾਂ ਦਾ ਬੋਰਡ ਡਾਈਟ ਚਾਰਟ ਪੇਸ਼ ਕਰੇਗਾ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਚਾਰਟ ਬਣਾਇਆ ਹੈ। ਜੇਲ੍ਹ ‘ਚ ਸਿੱਧੂ ਨੇ ਵਿਸ਼ੇਸ਼ ਖਾਣਾ ਦੇਣ ਦੀ ਮੰਗ ਕੀਤੀ ਹੈ। ਸਿੱਧੂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਨੇ ਤੇ ਜੇਲ੍ਹ ਦੀ ਦਾਲ-ਰੋਟੀ ਨਹੀਂ ਖਾ ਰਹੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ …