ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਹੁਣ ਗੋਡਿਆਂ ਦਾ ਦਰਦ ਸਤਾਉਣ ਲੱਗਿਆ ਹੈ। ਸ਼ਨੀਵਾਰ ਨੂੰ ਸਿੱਧੂ ਦੀ ਡਾਕਟਰੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਭਾਰ ਘਟਾਉਣ, ਗੋਡਿਆਂ ਦੀ ਕਸਰਤ ਤੇ ਕੁਝ ਦਵਾਈਆਂ ਦਿੱਤੀਆਂ ਗਈਆਂ ਹਨ।
ਸੂਤਰਾਂ ਅਨਸਾਰ ਕਰੀਬ 123 ਕਿਲੋ ਵਜ਼ਨੀ ਤੇ 6 ਫੁੱਟ ਲੰਮੇ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿਚ ਉੱਠਣ ਤੇ ਬੈਠਣ ਵਿਚ ਦਿੱਕਤ ਆ ਰਹੀ ਹੈ। ਗੋਡਿਆਂ ਦਾ ਦਰਦ ਦਿਨੋਂ ਦਿਨ ਵਧਣ ਲੱਗਿਆ ਹੈ।
ਇਸ ਸਬੰਧੀ ਨਵਜੋਤ ਸਿੱਧੂ ਵਲੋਂ ਜੇਲ੍ਹ ਸਟਾਫ ਨੂੰ ਜਾਣਕਾਰੀ ਦੇਣ ਤੋਂ ਬਾਅਦ ਅੰਦਰ ਹੀ ਮੌਜੂਦ ਡਾਕਟਰੀ ਟੀਮ ਵਲੋਂ ਸਿਹਤ ਜਾਂਚ ਕੀਤੀ ਗਈ ਹੈ। ਡਾਕਟਰੀ ਟੀਮ ਵਲੋਂ ਸਿੱਧੂ ਨੂੰ ਭਾਰ ਘਟਾਉਣ ਦੀ ਸਲਾਹ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜੇਲ੍ਹ ਵਿਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਹੁਣ ਗੋਡਿਆਂ ਦਾ ਦਰਦ ਸਤਾਉਣ ਲੱਗਿਆ ਹੈ। ਸ਼ਨੀਵਾਰ ਨੂੰ ਸਿੱਧੂ ਦੀ ਡਾਕਟਰੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਸ ਨੂੰ ਭਾਰ ਘਟਾਉਣ, ਗੋਡਿਆਂ …