ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤ ਮੰਤਰੀ ਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ 75ਵੇਂ ਸੁਤੰਤਰਤਾ ਦਿਵਸ ‘ਤੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 75 ਮੁਹੱਲਾ ਕਲੀਨਕ ਸ਼ੁਰੂ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਕ ਬਣਾਉਣ ਜਾ ਰਹੇ ਹਾਂ। ਪੰਜਾਬ ਦੇ ਲੋਕਾਂ ਨੂੰ ਵਧੀਆ ਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਵਾਂਗੇ।
ਸਿਹਤ ਮੰਤਰੀ-ਸਿਹਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ…ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਬਣਾਉਣ ਜਾ ਰਹੇ ਹਾਂ |ਪੰਜਾਬ ਦੇ ਲੋਕਾਂ ਨੂੰ ਵਧੀਆ ਅਤੇ ਮੁਫ਼ਤ ਇਲਾਜ ਦੇਣ ਦਾ ਵਾਅਦਾ ਪੂਰਾ ਵੀ ਕਰਾਂਗੇ ਤੇ ਪੰਜਾਬ ਦੀ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਜਲਦ ਹੀ ਮੁਹੱਲਾ ਕਲੀਨਕ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਮੁਹੱਲਾ ਕਲੀਨਕ ਲਾਂਚ …