ਕੜਾਕੇ ਦੀ ਠੰਡ ਪਿੱਛੋਂ ਹੁਣ ਨਿਕਲ ਰਹੀ ਧੁੱਪ ਨੇ ਲੋਕਾਂ ਨੂੰ ਸਰਦੀ ਤੋਂ ਰਾਹਤ ਦੇ ਦਿੱਤੀ ਹੈ ਪਰ ਇੱਕ ਵਾਰ ਫਿਰ ਮੌਸਮ ਕਰਵਟ ਬਦਲ ਸਕਦਾ ਹੈ, ਦਰਅਸਲ ਮੌਸਮ ਵਿਭਾਗ ਨੇ ਇਸ ਹਫ਼ਤੇ ਦੌਰਾਨ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।
ਭਾਰਤ ਦੇ ਮੌਸਮ ਵਿਗਿਆਨ ਵਿਭਾਗ ਮੁਤਾਬਕ 15 ਅਤੇ 16 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ’ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 17 ਤੋਂ 20 ਫਰਵਰੀ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ ਘੱਟ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਵੱਧ ਸਕਦਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੜਾਕੇ ਦੀ ਠੰਡ ਪਿੱਛੋਂ ਹੁਣ ਨਿਕਲ ਰਹੀ ਧੁੱਪ ਨੇ ਲੋਕਾਂ ਨੂੰ ਸਰਦੀ ਤੋਂ ਰਾਹਤ ਦੇ ਦਿੱਤੀ ਹੈ ਪਰ ਇੱਕ ਵਾਰ ਫਿਰ ਮੌਸਮ ਕਰਵਟ ਬਦਲ ਸਕਦਾ ਹੈ, ਦਰਅਸਲ ਮੌਸਮ ਵਿਭਾਗ ਨੇ …
Wosm News Punjab Latest News