ਦਿੱਲੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਤਾਲਾਬੰਦੀ ਦੀਆਂ ਖਬਰਾਂ ਆ ਰਹੀਆਂ ਸੀ। ਕਿਹਾ ਜਾ ਰਿਹਾ ਸੀ ਕਿ ਕੇਂਦਰ ਸਰਕਾਰ ਚਾਰ ਹਫਤਿਆਂ ਲਈ ਪੂਰੀ ਤਰ੍ਹਾਂ ਨਾਲ ਦਿੱਲੀ ਤੇ ਐਨਸੀਆਰ ਨੂੰ ਲੌਕਡਾਊਨ ਲਾ ਸਕਦੀ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੀ ਗੱਲ ਕੀਤੀ ਗਈ।
ਇਸ ਤਰ੍ਹਾਂ ਦੇ ਦਾਅਵੇ ਨੂੰ ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਨੇ ਰੱਦ ਕਰ ਦਿੱਤਾ ਹੈ। ਉਸ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਦੱਸਿਆ ਕਿ ਕੇਂਦਰ ਸਰਕਾਰ ਦੀ ਤਾਲਾਬੰਦੀ ਕਰਨ ਦੀ ਕੋਈ ਯੋਜਨਾ ਨਹੀਂ ਹੈ। ਅਜਿਹੀਆਂ ਪੋਸਟਾਂ ਜਾਅਲੀ ਹਨ। ਪੀਆਈਬੀ ਦੇ ਫੈਕਟਚੈਕ ਟਵਿੱਟਰ ਹੈਂਡਲ ਨੇ ਟਵੀਟ ਕੀਤਾ, “ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹੋ।”
ਦਿੱਲੀ-ਐਨਸੀਆਰ ਵਿੱਚ ਤਾਲਾਬੰਦੀ ਦੀ ਹੋ ਰਹੀ ਸੀ ਗੱਲ: ਪੀਆਈਬੀ (PIB) ਨੇ ਵਾਇਰਲ ਹੋਈ ਫੇਸਬੁੱਕ ਪੋਸਟ ਨੂੰ ਸਾਂਝਾ ਕੀਤਾ ਹੈ ਜਿਸ ‘ਚ ਇਹ ਕਿਹਾ ਜਾ ਰਿਹਾ ਹੈ ਕਿ ਇਸ ਵਾਰ 18 ਜੂਨ ਤੋਂ ਤਾਲਾਬੰਦੀ ਪਹਿਲਾਂ ਨਾਲੋਂ ਵਧੇਰੇ ਸਖਤ ਹੋਵੇਗੀ।
ਇਸ ਤੋਂ ਇਲਾਵਾ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀਆਂ ਗੱਲਾਂ ਦਾ ਹਵਾਲਾ ਵੀ ਦਿੱਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਪੋਸਟ ਵਿੱਚ ਲੋਕਾਂ ਨੂੰ 18 ਜੂਨ ਤੋਂ ਪਹਿਲਾਂ ਮਹੱਤਵਪੂਰਨ ਕੰਮ ਨਾਲ ਨਜਿੱਠਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha
The post 18 ਜੂਨ ਤੋਂ ਦੁਬਾਰਾ ਸਖ਼ਤ ਲੌਕਡਾਊਨ ਲਗਾਉਣ ਬਾਰੇ ਸਰਕਾਰ ਨੇ ਦੱਸਿਆ ਇਹ ਅਸਲ ਸੱਚ-ਦੇਖੋ ਪੂਰੀ ਖ਼ਬਰ appeared first on Sanjhi Sath.
ਦਿੱਲੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਤਾਲਾਬੰਦੀ ਦੀਆਂ ਖਬਰਾਂ ਆ ਰਹੀਆਂ ਸੀ। ਕਿਹਾ ਜਾ ਰਿਹਾ ਸੀ ਕਿ ਕੇਂਦਰ ਸਰਕਾਰ ਚਾਰ …
The post 18 ਜੂਨ ਤੋਂ ਦੁਬਾਰਾ ਸਖ਼ਤ ਲੌਕਡਾਊਨ ਲਗਾਉਣ ਬਾਰੇ ਸਰਕਾਰ ਨੇ ਦੱਸਿਆ ਇਹ ਅਸਲ ਸੱਚ-ਦੇਖੋ ਪੂਰੀ ਖ਼ਬਰ appeared first on Sanjhi Sath.