ਤਰਨਤਾਰਨ ਦੇ ਪਿੰਡ ਪੰਡੋਰੀ ਰੋਮਾਣਾ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਪ੍ਰਭਨੂਰ ਸਿੰਘ ਹੈ। ਉਹ 20 ਦਿਨ ਪਹਿਲਾਂ ਸਟੈਂਡੀ ਵੀਜ਼ਾ ਤੇ ਇੰਗਲੈਂਡ ਗਿਆ ਸੀ।

ਪ੍ਰਭਨੂਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਗਹਿਰੇ ਸਦਮੇ ਵਿਚ ਹੈ। ਪ੍ਰਭਨੂਰ ਚਾਰ ਭੈਣਾਂਂ ਦਾ ਇਕਲੌਤਾ ਭਰਾ ਸੀ। ਪਰਿਵਾਰ ਨੇ ਸਰਕਾਰ ਤੋਂ ਪ੍ਰਭਨੂਰ ਦੀ ਲਾਸ਼ ਨੂੰ ਘਰ ਵਿੱਚ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਲੜਕੇ ਦਾ ਅੰਤਮ ਸਸਕਾਰ ਕਰ ਸਕਣ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਸਿਰਫ ਦੋ ਏਕੜ ਜ਼ਮੀਨ ਹੈ। ਉਨ੍ਹਾਂ ਨੇ ਜ਼ਮੀਨ ਗਹਿਣੇ ਰੱਖ ਕੇ ਉਸ ਨੂੰ ਬਾਹਰ ਪੜ੍ਹਾਈ ਲਈ ਭੇਜਿਆ ਸੀ। ਸ਼ਨੀਵਾਰ ਨੂੰ ਪ੍ਰਭਨੂਰ ਦੀ ਲਾਸ਼ ਇੰਗਲੈਂਡ ਵਿਖੇ ਦਰਖਤ ਨਾਲ ਲਟਕਦੀ ਹੋਈ ਮਿਲੀ। ਪਰਿਵਾਰ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮਿਰਤਕ ਦੀ ਲਾਸ਼ ਨੂੰ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਤਰਨਤਾਰਨ ਦੇ ਪਿੰਡ ਪੰਡੋਰੀ ਰੋਮਾਣਾ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਪ੍ਰਭਨੂਰ ਸਿੰਘ ਹੈ। ਉਹ 20 …
Wosm News Punjab Latest News