ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸਤ ਗਰਮਾਈ ਹੋਈ ਹੈ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 25 ਤਾਰੀਖ ਨੂੰ ਪੰਜਾਬ ਭਰ ਵਿਚ 3 ਘੰਟੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।

ਹਰ ਵਰਕਰ ਆਪਣੇ ਆਪਣੇ ਹਲਕੇ ਵਿਚ ਬਿੱਲਾਂ ਵਿਰੁੱਧ ਪ੍ਰਦਰਸ਼ਨ ਕਰੇਗਾ। ਦਲਜੀਤ ਚੀਮਾ ਨੇ ਦੱਸਿਆ ਹੈ ਕਿ 26 ਤੋਂ 4 ਦਿਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਦੌਰਾ ਕਰਨਗੇ ਅਤੇ ਇਸ ਕਾਨੂੰਨ ਦੇ ਖਿਲਾਫ ਲੋਕਾਂ ਨੂੰ ਜਾਗਰੁਕ ਕਰਨਗੇ।

ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਨੇ ਜਾਣਕਾਰੀ ਦਿੱਤੀ ਹੈ ਕਿ ਅਸੀਂ ਬੈਠਕ ਕੀਤੀ ਹੈ। ਅਕਤੂਬਰ ਵਿਚ ਤਿੰਨ ਤਖਤਾਂ ਉਤੇ ਅਰਦਾਸ ਕਰਨ ਤੋਂ ਬਾਅਦ ਮੋਹਾਲੀ ਦੇ ਦਸ਼ਹਿਰਾ ਗਰਾਉਡ ਵਿਚ ਇਕੱਠੇ ਹੋ ਕੇ ਪ੍ਰਦਰਸ਼ਨ ਕਰਾਗੇ।ਪ੍ਰਦਰਸ਼ਨ ਤੋਂ ਬਾਅਦ ਰਾਜਪਾਲ ਨੂੰ ਮੰਗ ਪੱਤਰ ਦੇਵਾਂਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
The post 25 ਸਤੰਬਰ ਨੂੰ ਕਿਸਾਨਾਂ ਦੇ ਹੱਕ ਵਿਚ ਅਕਾਲੀ ਦਲ ਨੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸਤ ਗਰਮਾਈ ਹੋਈ ਹੈ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ …
The post 25 ਸਤੰਬਰ ਨੂੰ ਕਿਸਾਨਾਂ ਦੇ ਹੱਕ ਵਿਚ ਅਕਾਲੀ ਦਲ ਨੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News