ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਕਿਹਾ ਕਿ ਸੂਬੇ ‘ਚ 30 ਜੂਨ ਤੋਂ ਬਾਅਦ ਲੌਕਡਾਊਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਵਾਇਰਸ ਦਾ ਪਸਾਰ ਰੋਕਣ ਲਈ ਕੋਈ ਵੀ ਜ਼ਰੂਰੀ ਕਦਮ ਚੁੱਕਣ ਲਈ ਤਿਆਰ ਹਨ। ਸੂਬੇ ‘ਚ ਹੁਣ ਤਕ ਕੋਰੋਨਾ ਮਹਾਮਾਰੀ ਦੇ ਪੰਜ ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ।
ਕੈਪਟਨ ਨੇ ਫੈਸਬੁੱਕ ਲਾਈਵ ਦੌਰਾਨ ਕਿਹਾ ਜੇਕਰ ਅਸੀਂ ਮਹਾਮਾਰੀ ਕਾਬੂ ਕਰਨ ਦੇ ਸਮਰੱਥ ਹਾਂ ਤਾਂ ਲੌਕਡਾਊਨ ਦੀ ਲੋੜ ਨਹੀਂ ਹੋਵੇਗੀ। ਪਰ ਜੇਕਰ ਹਾਲਾਤ ਕੰਟਰੋਲ ਤੋਂ ਬਾਹਰ ਹੋਏ ਤਾਂ ਲੌਕਡਾਊਨ ਤੋਂ ਬਿਨਾਂ ਕੋਈ ਵਿਕਲਪ ਨਹੀਂ ਹੋਵੇਗਾ।ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਨਾ ਕਰਨ ਦੀ ਅਪੀਲ ਵੀ ਕੀਤੀ ਹੈ।
ਸ਼ੁੱਕਰਵਾਰ ਸੂਬੇ ‘ਚ ਮਾਸਕ ਨਾ ਪਹਿਣਨ ਵਾਲੇ 4,024 ਲੋਕਾਂ ਦੀ ਚਲਾਨ ਕੀਤਾ ਗਿਆ ਤੇ ਜਨਤਕ ਸਥਾਨ ‘ਤੇ ਥੁੱਕਣ ਵਾਲੇ 45 ਲੋਕਾਂ ਦਾ ਚਲਾਨ ਕੱਟਿਆ ਗਿਆ।ਉਨ੍ਹਾਂ ਕਿਹਾ ਸੂਬੇ ‘ਚ ਚਾਰ ਹੋਰ ਲੈਬਾਰਟਰੀਆਂ ਨੂੰ ਮਨਜੂਰੀ ਦਿੱਤੀ ਗਈ ਹੈ ਤੇ ਆਉਣ ਵਾਲੇ ਦਿਨਾਂ ‘ਚ ਕੋਰੋਨਾ ਵਾਇਰਸ ਦੀ ਜਾਂਚ ਦੇ ਮਾਮਲਿਆਂ ‘ਚ ਤੇਜ਼ੀ ਲਿਆਂਦੀ ਜਾਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha
The post 30 ਜੂਨ ਤੋਂ ਬਾਅਦ ਹੋਵੇਗਾ ਲੌਕਡਾਊਨ,ਹੁਣੇ ਹੁਣੇ ਕੈਪਟਨ ਸਾਬ ਨੇ ਕੀਤਾ ਸਪਸ਼ਟ-ਦੇਖੋ ਪੂਰੀ ਖ਼ਬਰ appeared first on Sanjhi Sath.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਕਿਹਾ ਕਿ ਸੂਬੇ ‘ਚ 30 ਜੂਨ ਤੋਂ ਬਾਅਦ ਲੌਕਡਾਊਨ ਅੱਗੇ ਵਧਾਉਣ ਦਾ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ …
The post 30 ਜੂਨ ਤੋਂ ਬਾਅਦ ਹੋਵੇਗਾ ਲੌਕਡਾਊਨ,ਹੁਣੇ ਹੁਣੇ ਕੈਪਟਨ ਸਾਬ ਨੇ ਕੀਤਾ ਸਪਸ਼ਟ-ਦੇਖੋ ਪੂਰੀ ਖ਼ਬਰ appeared first on Sanjhi Sath.