Breaking News
Home / Punjab / 300 ਯੂਨਿਟ ਮੁਫ਼ਤ ਤੋਂ ਬਾਅਦ ਹੁਣ ਮਾਨ ਨੇ ਬਿਜਲੀ ਬਿੱਲਾਂ ਬਾਰੇ ਦਿੱਤੀ ਵੱਡੀ ਖੁਸ਼ਖ਼ਬਰੀ

300 ਯੂਨਿਟ ਮੁਫ਼ਤ ਤੋਂ ਬਾਅਦ ਹੁਣ ਮਾਨ ਨੇ ਬਿਜਲੀ ਬਿੱਲਾਂ ਬਾਰੇ ਦਿੱਤੀ ਵੱਡੀ ਖੁਸ਼ਖ਼ਬਰੀ

ਪੰਜਾਬ ਦੇ ਮੁੱਖ ਮੰਤਰੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਇਕ ਟਵੀਟ ਕੀਤਾ ਹੈ। ਇਸ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ ਜਾ ਰਿਹਾ ਹਾਂ।

1 ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਭੱਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਵੇਗਾ, ਜੋ ਕਹਿੰਦੇ ਹਾਂ ਓਹ ਪੂਰਾ ਕਰਦੇ ਹਾਂ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਦੇ ਮੁੱਖ ਮੰਤਰੀ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਇਕ ਟਵੀਟ ਕੀਤਾ ਹੈ। ਇਸ ਟਵੀਟ ਵਿਚ ਉਨ੍ਹਾਂ ਲਿਖਿਆ ਕਿ ਬਿਜਲੀ ਗਰੰਟੀ ਸੰਬੰਧੀ ਬਹੁਤ ਵੱਡੀ ਖੁਸ਼ਖਬਰੀ ਪੰਜਾਬੀਆਂ ਨਾਲ ਸਾਂਝੀ ਕਰਨ …

Leave a Reply

Your email address will not be published. Required fields are marked *