ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ ਕਿ ਇਕ ਖਿਡਾਰੀ ਦੇ ਪਿਤਾ ਦੀ ਅਚਾਨਕ ਹੋਈ ਮੌਤ ਨਾਲ, ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਵਿਚ ਆਈਪੀਏਲ ਖੇਡ ਰਹੇ ਦਿੱਲੀ ਕੈਪੀਟਲਸ ਦੇ ਤੇਜ਼ ਗੇਂਦਬਾਜ਼ ਮੋਹਿਤ ਸ਼ਰਮਾ ਨੂੰ ਗਹਿਰਾ ਸਦਮਾ ਲੱਗਾ ਹੈ।

ਕਿਉਂਕਿ ਮੁੰਬਈ ਇੰਡਿਅਨਜ ਦੇ ਵਿਰੁੱਧ ਵੀਰਵਾਰ ਨੂੰ ਇਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਪਹਿਲੇ ਕੁਆਲੀਫਾਇਰ ਪਹਿਲਾਂ ਹੀ ਉਥੋਂ ਆ ਗਏ। ਉਸ ਨੇ ਦੱਸਿਆ ਕਿ ਉਨਾਂ ਦੇ ਪਿਤਾ ਜੀ ਦੇ ਦੇਹਾਂਤ ਕਾਰਨ ਉਹ ਆਪਣੇ ਘਰ ਜਾ ਰਹੇ ਹਨ। ਜਿੱਥੇ ਉਨ੍ਹਾਂ ਨੂੰ ਦੁਬਈ ਦੇ ਆਈ ਪੀ ਐਲ ਵਿਚਕਾਰ ਛੱਡ ਕੇ ਆਉਣਾ ਪਿਆ।ਮੋਹਿਤ ਦੇ ਪਿਤਾ ਨੂੰ ਸਨਮਾਨ ਦੇਣ ਲਈ ਮੈਚ ਦੇ ਦੌਰਾਨ ਖਿਡਾਰੀਆਂ ਵੱਲੋਂ ਆਪਣੀ ਬਾਹ ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਸਨ।

ਮੋਹਿਤ ਸ਼ਰਮਾ ਵੱਲੋਂ 20 ਸਤੰਬਰ ਨੂੰ ਕਿੰਗਸ ਇਲੈਵਨ ਪੰਜਾਬ ਦੇ ਵਿਰੁੱਧ ਖੇਡੇ ਗਏ ਮੈਚ ਵਿੱਚ ਇੱਕ ਵਿਕਟ ਹਾਸਿਲ ਕੀਤਾ ਸੀ । ਦਿੱਲੀ ਕੈਪੀਟਲ ਨੇ , ਇਹ ਮੈਚ ਸੁਪਰ ਓਵਰ ਵਿਚ ਜਿੱਤਿਆ ਸੀ। ਸਾਰੀ ਖੇਡ ਜਗਤ ਵੱਲੋਂ ਮੋਹਿਤ ਸ਼ਰਮਾ ਦੇ ਪਿਤਾ ਦੇ ਦਿਹਾਂਤ ਤੇ ਮੋਹਿਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਗਿਆ।
The post IPL ਦੇ ਇਸ ਮਸ਼ਹੂਰ ਖਿਡਾਰੀ ਦੇ ਘਰੇ ਛਾਇਆ ਸੋਗ,ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ …
The post IPL ਦੇ ਇਸ ਮਸ਼ਹੂਰ ਖਿਡਾਰੀ ਦੇ ਘਰੇ ਛਾਇਆ ਸੋਗ,ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News