ਜ਼ਿਆਦਾਤਰ ਲੋਕ ਆਪਣੀ ਰੋਜ਼ਾਨਾ ਦੀ ਨੌਕਰੀ ਤੋਂ ਇਲਾਵਾ ਕੁਝ ਵਾਧੂ ਪੈਸੇ ਕਮਾਉਣ ਦੀ ਕੋਸ਼ਿਸ਼ ਕਰਦੇ ਹਨ। ਵੱਖ-ਵੱਖ ਢੰਗ ਤੇ ਸਾਧਨ ਹਨ ਜਿਸ ਤੋਂ ਵਾਧੂ ਪੈਸੇ ਕਮਾਏ ਜਾ ਸਕਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹਾ ਹੀ ਇਕ ਬਿਜ਼ਨੈੱਸ ਆਈਡੀਆ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਸੀਂ ਆਸਾਨੀ ਨਾਲ ਘਰ ਬੈਠੇ 50 ਤੋਂ 60 ਹਜ਼ਾਰ ਰੁਪਏ ਮਹੀਨਾ ਕਮਾ ਸਕਦੇ ਹੋ।
ਦਰਅਸਲ, ਭਾਰਤੀ ਸਟੇਟ ਬੈਂਕ ਇਕ ਵਧੀਆ ਮੌਕਾ ਦੇ ਰਿਹਾ ਹੈ। ਤੁਸੀਂ SBI ATM ਫਰੈਂਚਾਈਜ਼ੀ ਲੈ ਕੇ ਪੈਸੇ ਕਮਾ ਸਕਦੇ ਹੋ। ਦੱਸ ਦੇਈਏ ਕਿ ਸਟੇਟ ਬੈਂਕ ਖ਼ੁਦ ਆਪਣਾ ਏਟੀਐਮ ਨਹੀਂ ਲਗਾਉਂਦਾ ਹੈ। ਇਹ ਕੰਪਨੀਆਂ ਨੂੰ ਇਕਰਾਰਨਾਮੇ ਦੇ ਆਧਾਰ ‘ਤੇ ਵੱਖ-ਵੱਖ ਸਥਾਨਾਂ ‘ਤੇ ਏਟੀਐਮ ਸਥਾਪਤ ਕਰਨ ਦੀ ਇਜਾਜ਼ਤ ਦਿੰਦਾ ਹੈ।
ਐੱਸਬੀਆਈ ਏਟੀਐੱਮ ਫ੍ਰੈਂਚਾਇਜ਼ੀ ਲੈਣ ਲਈ ਸ਼ਰਤਾਂ……………………
ਤੁਹਾਡੇ ਕੋਲ 50 ਤੋਂ 80 ਵਰਗ ਫੁੱਟ ਦੀ ਜਗ੍ਹਾ ਹੋਣੀ ਚਾਹੀਦੀ ਹੈ।
ਇਹ ਜਗ੍ਹਾ ਜ਼ਮੀਨ ਲੈਵਲ ‘ਤੇ ਹੋਣੀ ਚਾਹੀਦੀ ਹੈ ਤਾਂ ਜੋ ਸਾਰਿਆਂ ਨੂੰ ਨਜ਼ਰ ਆਵੇ।
ਬੈਂਕ ਅਕਾਊਂਟ ਤੇ ਪਾਸਬੁੱਕ
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜ਼ਿਆਦਾਤਰ ਲੋਕ ਆਪਣੀ ਰੋਜ਼ਾਨਾ ਦੀ ਨੌਕਰੀ ਤੋਂ ਇਲਾਵਾ ਕੁਝ ਵਾਧੂ ਪੈਸੇ ਕਮਾਉਣ ਦੀ ਕੋਸ਼ਿਸ਼ ਕਰਦੇ ਹਨ। ਵੱਖ-ਵੱਖ ਢੰਗ ਤੇ ਸਾਧਨ ਹਨ ਜਿਸ ਤੋਂ ਵਾਧੂ ਪੈਸੇ ਕਮਾਏ ਜਾ ਸਕਦੇ ਹਨ। ਅੱਜ …