ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿਸ ਵਿੱਚ ਜਦੋਂ ਵੀ ਕੋਈ ਵੀ ਵੀਡੀਓ ਵਾਇਰਲ ਹੁੰਦੀ ਹੈ ਦਸ ਵੀਡੀਓ ਦੇ ਵਾਇਰਲ ਹੋਣ ਦੇ ਨਾਲ ਲੋਕ ਉਸ ਮੁੱਦੇ ਨੂੰ ਇਨ੍ਹਾਂ ਜ਼ਿਆਦਾ ਸੋਸ਼ਲ ਮੀਡੀਆ ਦੇ ਉੱਤੇ ਫੈਲਾਅ ਦਿੰਦੇ ਹਨ ਕਿ ਬਹੁਤ ਸਾਰੇ ਲੋਕਾਂ ਨੂੰ ਸੋਸ਼ਲ ਮੀਡੀਆ ਕਰਕੇ ਹੀ ਇਨਸਾਫ ਮਿਲਿਆ ਹੈ ਉਨ੍ਹਾਂ ਦੇ ਵਿਚੋਂ ਹੀ ਇਕ ਨੌਜਵਾਨ ਹੈ ਜਿਸ ਨੂੰ ਅੱਜ ਸੋਸ਼ਲ ਮੀਡੀਆ ਦੀ ਵਜ੍ਹਾ ਕਰਕੇ ਹੀ ਇਨਸਾਫ ਮਿਲਣ ਜਾ ਰਿਹਾ ਹੈ |
ਉਸ ਨੌਜਵਾਨ ਬੱਚੇ ਦੇ ਨਾਲ ਬਹੁਤ ਜ਼ਿਆਦਾ ਗਲਤ ਕੀਤਾ ਹੈ ਉਹ ਸਾਰੀ ਦੁਨੀਆਂ ਨੂੰ ਪਤਾ ਲੱਗ ਚੁੱਕਿਆ ਹੈ ਉਸ ਨੌਜਵਾਨ ਬੱਚੇ ਦੀ ਉਮਰ ਸਤਾਰਾਂ ਸਾਲ ਦੀ ਸੀ ਉਸ ਦਾ ਨਾਮ ਹਰਚਰਨ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ |
ਦੁੱਖ ਇਸ ਗੱਲ ਦਾ ਹੈ ਕਿ ਹਰਚਰਨ ਸਿੰਘ ਦੇ ਪਿਉ ਦੀ ਮੌਤ ਕੁਝ ਸਮਾਂ ਪਹਿਲਾਂ ਹੋ ਗਈ ਸੀ ਸਿਰ ਤੇ ਪਿਉ ਦਾ ਸਾਇਆ ਵੀ ਨਹੀਂ ਚਾਰ ਧੀਆਂ ਹੁਣ ਇਕੱਲੀਆਂ ਹੋ ਚੁੱਕੀਆਂ ਨੇ ਜਿਨ੍ਹਾਂ ਦਾ ਇਕਲੌਤਾ ਭਰਾ ਸੀ |ਹੁਣ ਇਸ ਮਾਮਲੇ ਚ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇਸ ਮਾਮਲੇ ਵਿਚ ਹਰਚਨ ਦੀ ਪ੍ਰੇਮਿਕਾ ਅਤੇ ਉਸਦੀ ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਮਾਂ-ਧੀ ਨੂੰ ਪੁਲਿਸ ਹਿਰਾਸਤ ਚੋਂ ਛੱਡਿਆ ਗਿਆ ਹੈ |
ਇਸ ਮਾਮਲੇ ਚ ਹੁਣ ਕਈ ਵੱਡੇ ਖੁਲਾਸੇ ਹੋਏ ਤੇ ਸਹੀ ਜਾਣਕਾਰੀ ਪਤਾ ਲੱਗੀ ਤੇ ਹੁਣ ਇਸ ਮਾਮਲੇ ਵਿਚ ਦੇਖਣਾ ਇਹ ਹੋਵੇਗਾ ਕਿ ਹਰਚਰਨ ਸਿੰਘ ਦੇ ਪਰਿਵਾਰ ਨੂੰ ਕੀ ਇਨਸਾਫ਼ ਦਿੰਦਾ ਹੈ ਤੇ ਪ੍ਰਸ਼ਾਸ਼ਨ ਅਗਲੀ ਕਾਰਵਾਈ ਕੀ ਕਰਦਾ ਹੈ ਜਿਸ ਨਾਲ ਹਰਚਰਨ ਦੀ ਮਾਂ ਨੂੰ ਆਪਣੇ ਇਕਲੌਤੇ ਪੁੱਤ ਦਾ ਇਨਸਾਫ਼ ਮਿਲ ਸਕੇ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੋਸ਼ਲ ਮੀਡੀਆ ਇੱਕ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿਸ ਵਿੱਚ ਜਦੋਂ ਵੀ ਕੋਈ ਵੀ ਵੀਡੀਓ ਵਾਇਰਲ ਹੁੰਦੀ ਹੈ ਦਸ ਵੀਡੀਓ ਦੇ ਵਾਇਰਲ ਹੋਣ ਦੇ ਨਾਲ ਲੋਕ ਉਸ ਮੁੱਦੇ ਨੂੰ ਇਨ੍ਹਾਂ …
Wosm News Punjab Latest News